Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ ਉੱਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ ਉੱਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ,” ਸਭ ਨੂੰ ਗਣੇਸ਼ ਚਤੁਰਥੀ ਦੀਆਂ ਸ਼ੁਭਕਾਮਨਾਵਾਂ। ਭਗਵਾਨ ਗਣੇਸ਼ ਦਾ ਅਸ਼ੀਰਵਾਦ ਹਮੇਸ਼ਾ ਸਾਡੇ `ਤੇ

ਰਹੇ! ਗਣਪਤੀ ਬੱਪਾ ਮੋਰਿਆ !”( “Ganesh Chaturthi greetings to everyone. May the blessings of Lord Ganesh always remain with us. Ganpati Bappa Morya!”)

AKT/AK