Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗਰਮਜੋਸ਼ੀ ਭਰੇ ਸੁਆਗਤ ਦੇ ਲਈ ਮਾਂਡਯਾ ਦਾ ਧੰਨਵਾਦ ਕੀਤਾ


ਪ੍ਰਧਾਨ ਮੰਤਰੀ ਕਰਨਾਟਕ ਦੌਰੇ ਦੇ ਤਹਿਤ ਅੱਜ ਮਾਂਡਯਾ ਵਿੱਚ ਸਨ। ਉੱਥੇ ਲੋਕਾਂ ਨੇ ਉਨ੍ਹਾਂ ਦਾ ਬਹੁਤ ਉਤਸ਼ਾਹ ਨਾਲ ਸੁਆਗਤ ਕੀਤਾ।

ਇੱਕ ਵੀਡੀਓ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 “ਗਰਮਜੋਸ਼ੀ ਭਰੇ ਸੁਆਗਤ ਦੇ ਲਈ ਧੰਨਵਾਦ, ਮਾਂਡਯਾ!”

*********

ਡੀਐੱਸ/ਏਕੇ