Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗਾਇਕ ਮੁਕੇਸ਼ ਨੂੰ ਉਨ੍ਹਾਂ ਦੀ 100ਵੀਂ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਾਇਕ ਮੁਕੇਸ਼ ਦੀ ਭਾਰਤੀ ਸੰਗੀਤ ‘ਤੇ ਅਮਿਟ ਛਾਪ ਨੂੰ ਯਾਦ ਕੀਤਾ ਹੈ। ਸੁਰ ਸੰਗੀਤ ਦੇ ਮਾਹਿਰ ਕਲਾਕਾਰ ਦੀ ਅੱਜ 100ਵੀਂ ਜਯੰਤੀ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਸੁਰ ਸੰਗੀਤ ਦੇ ਮਾਹਿਰ ਕਲਾਕਾਰ ਮੁਕੇਸ਼ ਨੂੰ ਉਨ੍ਹਾਂ ਦੀ 100ਵੀਂ ਜਯੰਤੀ ‘ਤੇ ਯਾਦ ਕਰ ਰਿਹਾ ਹਾਂ। ਉਨ੍ਹਾਂ ਦੇ ਸਦਾਬਹਾਰ ਗੀਤ, ਮਨ ਵਿੱਚ ਵਿਭਿੰਨ ਪ੍ਰਕਾਰ ਦੀਆਂ ਭਾਵਨਾਵਾਂ ਨੂੰ ਜਨਮ ਦਿੰਦੇ ਹਨ ਅਤੇ ਉਨ੍ਹਾਂ ਨੇ ਭਾਰਤੀ ਸੰਗੀਤ ‘ਤੇ ਇੱਕ ਅਮਿਟ ਛਾਪ ਛੱਡੀ ਹੈ। ਉਨ੍ਹਾਂ ਦੀ ਸੁਮਧੁਰ ਆਵਾਜ਼ ਅਤੇ ਦਿਲ ਨੂੰ ਛੂਹ ਲੈਣ ਵਾਲੀ ਪ੍ਰਸਤੁਤੀ, ਪੀੜ੍ਹੀਆਂ ਨੂੰ ਮੰਤਰਮੁਗਧ ਕਰਦੀ ਰਹੇਗੀ।”

 

*****

ਡੀਐੱਸ