Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਵਿੱਚ ਨਾਮ ਦਰਜ ਕਰਵਾਉਣ ਲਈ ਐੱਮਪੀ ਦੇ ਤਾਨਸੇਨ ਫੈਸਟੀਵਲ ਵਿੱਚ ਪੇਸ਼ਕਾਰੀ ਦੇਣ ਵਾਲੇ ਕਲਾਕਾਰਾਂ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਵਿੱਚ ਚੱਲ ਰਹੇ ‘ਤਾਨਸੇਨ ਫੈਸਟੀਵਲ’ ਵਿੱਚ 1,282 ਤਬਲਾ ਵਾਦਕਾਂ ਦੇ ਪ੍ਰਦਰਸ਼ਨ ਨੂੰ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਵਿੱਚ ਦਰਜ ਕਰਨ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਬਹੁਤ-ਬਹੁਤ ਵਧਾਈਆਂ ! ਭਾਰਤੀ ਸੰਗੀਤ ਨੂੰ ਨਵੀਂ ਉਚਾਈ ‘ਤੇ ਲੈ ਜਾਣ ਦਾ ਇਹ ਪ੍ਰਯਾਸ ਅਤਿਅੰਤ ਸ਼ਲਾਘਾਯੋਗ ਹੈ।”

 

*********** 

ਡੀਐੱਸ/ਆਰਟੀ