Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੀਤਾ ਪ੍ਰੈੱਸ ਦੇ 100 ਸਾਲ ਪੂਰੇ ਹੋਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੀਤਾ ਪ੍ਰੈੱਸ ਦੇ 100 ਸਾਲ ਪੂਰੇ ਹੋਣ ’ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਅਧਿਆਤਮਿਕ ਵਿਰਾਸਤ ਨੂੰ ਦੇਸ਼ ਅਤੇ ਦੁਨੀਆ ਵਿੱਚ ਲੈ ਜਾਣ ਦੀ ਇਸ ਪ੍ਰਕਾਸ਼ਨ ਦੀ 100 ਵਰ੍ਹਿਆਂ ਦੀ ਯਾਤਰਾ ਨੂੰ ਅਦਭੁੱਤ ਅਤੇ ਅਭੁੱਲ ਦੱਸਿਆ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਅਨੰਤ ਸ਼ੁਭਕਾਮਨਾਵਾਂ! ਭਾਰਤੀ ਅਧਿਆਤਮਿਕ ਵਿਰਾਸਤ ਨੂੰ ਆਪਣੇ ਪ੍ਰਕਾਸ਼ਨ ਦੇ ਮਾਧਿਅਮ ਰਾਹੀਂ ਦੇਸ਼-ਦੁਨੀਆ ਤੱਕ ਪਹੁੰਚਾਉਣ ਵਿੱਚ ਨਿਰੰਤਰ ਜੁਟੀ ਗੀਤਾਪ੍ਰੈੱਸ ਦੀ 100 ਵਰ੍ਹਿਆਂ ਦੀ ਇਹ ਯਾਤਰਾ ਅਦਭੁੱਤ ਅਤੇ ਅਭੁੱਲ ਹੈ।”

***

ਡੀਐੱਸ