ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗੁਰਦੁਆਰਾ ਲਖਪਤ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਮਾਰੋਹਾਂ ਨੂੰ ਸੰਬੋਧਨ ਕੀਤਾ।
ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰਦੁਆਰਾ ਲਖਪਤ ਸਾਹਿਬ ਨੇ ਸਮੇਂ ਦੇ ਹਰੇਕ ਪ੍ਰਵਾਹ ਨੂੰ ਦੇਖਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਚੇਤੇ ਹੈ ਕਿ ਅਤੀਤ ‘ਚ ਗੁਰਦੁਆਰਾ ਲਖਪਤ ਸਾਹਿਬ ਨੇ ਉਥਲ–ਪੁਥਲ ਦੇਖੀ ਹੈ। ਉਨ੍ਹਾਂ ਯਾਦ ਕਰਦਿਆਂ ਕਿਹਾ ਕਿ ਕਿਸੇ ਵੇਲੇ ਇਹ ਜਗ੍ਹਾ ਵਪਾਰ ਵਾਸਤੇ ਹੋਰਨਾਂ ਦੇਸ਼ਾਂ ਨੂੰ ਜਾਣ ਦਾ ਇੱਕ ਪ੍ਰਮੁੱਖ ਕੇਂਦਰੀ ਸਥਾਨ ਹੁੰਦਾ ਸੀ ਪ੍ਰਧਾਨ ਮੰਤਰੀ ਨੇ ਨੋਟ ਕੀਤਾ ਕਿ 2001 ਦੇ ਭੁਚਾਲ ਤੋਂ ਬਾਅਦ ਉਨ੍ਹਾਂ ਨੂੰ ਗੁਰੂ ਦੀ ਮਿਹਰ ਸਦਕਾ ਇਸ ਪਵਿੱਤਰ ਅਸਥਾਨ ਦੀ ਸੇਵਾ ਕਰਨ ਦਾ ਮਾਣ ਹਾਸਲ ਹੋਇਆ ਸੀ। ਉਨ੍ਹਾਂ ਯਾਦ ਕੀਤਾ ਕਿ ਤਦ ਦੇਸ਼ ਦੇ ਵਿਭਿੰਨ ਭਾਗਾਂ ਤੋਂ ਆਏ ਕਾਰੀਗਰਾਂ ਨੇ ਇਸ ਸਥਾਨ ਦਾ ਅਸਲ ਗੌਰਵ ਬਹਾਲ ਕੀਤਾ ਸੀ। ਉਨ੍ਹਾਂ ਕਿਹਾ ਕਿ ਲਿਖਣ ਦੀ ਪ੍ਰਾਚੀਨ ਸ਼ੈਲੀ ਵਿੱਚ ਗੁਰਬਾਣੀ ਨੂੰ ਇੱਥੇ ਕੰਧਾਂ ‘ਤੇ ਉੱਕਰਿਆ ਗਿਆ ਸੀ। ਤਦ ਇਸ ਪ੍ਰੋਜੈਕਟ ਦਾ ਸਨਮਾਨ ‘ਯੂਨੈਸਕੋ’ (UNESCO) ਨੇ ਵੀ ਕੀਤਾ ਸੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬ ਦੀ ਕ੍ਰਿਪਾ ਸਦਕਾ ਸਰਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਵਰ੍ਹੇ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ 550 ਵਰ੍ਹੇ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਵਰ੍ਹੇ ਦੇ ਪ੍ਰਕਾਸ਼ ਉਤਸਵ ਜਿਹੇ ਸ਼ੁਭ ਅਵਸਰਾਂ ਨੂੰ ਮਨਾਉਣ ਦੀ ਸਥਿਤੀ ‘ਚ ਹੋਈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹਾਲੀਆ ਸਾਲਾਂ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਇੱਕ ਨਵੀਂ ਊਰਜਾ ਨਾਲ ਸਮੁੱਚੇ ਵਿਸ਼ਵ ‘ਚ ਹਰ ਪੱਧਰ ਤੱਕ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਹੋਈਆਂ ਸਨ। ਸ੍ਰੀ ਕਰਤਾਰਪੁਰ ਸਾਹਿਬ ਲਾਂਘਾ, ਜਿਸ ਦੀ ਉਡੀਕ ਕਈ ਦਹਾਕਿਆਂ ਤੋਂ ਕੀਤੀ ਜਾ ਰਹੀ ਸੀ, ਸਰਕਾਰ ਦੁਆਰਾ ਸਾਲ 2019 ‘ਚ ਮੁਕੰਮਲ ਕੀਤਾ ਗਿਆ ਸੀ। ਇਸ ਵੇਲੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਉਤਸਵ ਮਨਾਇਆ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿੱਛੇ ਜਿਹੇ ਅਸੀਂ ਅਫ਼ਗ਼ਾਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਭਾਰਤ ਲਿਆਉਣ ‘ਚ ਸਫ਼ਲ ਹੋਏ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਜੀ ਦੀ ਮਿਹਰ ਦਾ ਇਸ ਤੋਂ ਮਹਾਨ ਅਨੁਭਵ ਹੋਰ ਕੀ ਹੋ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਕੁਝ ਮਹੀਨੇ ਪਹਿਲਾਂ ਅਸੀਂ ਅਮਰੀਕਾ ਗਏ ਸਾਂ, ਤਾਂ ਅਮਰੀਕਾ ਨੇ ਭਾਰਤ ਨੂੰ ਉੱਥੇ 150 ਇਤਿਹਾਸਿਕ ਵਸਤਾਂ ਵਾਪਸ ਕੀਤੀਆਂ ਸਨ। ਉਨ੍ਹਾਂ ਕਿਹਾ ਉਨ੍ਹਾਂ ਵਿੱਚ ਇੱਕ ਪੇਸ਼ਕਬਜ਼ ਜਾਂ ਛੋਟੀ ਕ੍ਰਿਪਾਨ ਵੀ ਹੈ, ਜਿਸ ਉੱਤੇ ਫ਼ਾਰਸੀ ਭਾਸ਼ਾ ‘ਚ ਸ੍ਰੀ ਗੁਰੂ ਸਾਹਿਬ ਜੀ ਦਾ ਨਾਮ ਲਿਖਿਆ ਹੋਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ,‘ਇਹ ਮਹਾਨ ਸੁਭਾਗ ਵਾਲੀ ਗੱਲ ਹੈ ਕਿ ਸਰਕਾਰ ਇਹ ਸਭ ਕਰਨ ਦੇ ਯੋਗ ਹੋਈ।’
ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਗੁਜਰਾਤ ਲਈ ਇਹ ਹਮੇਸ਼ਾ ਹੀ ਮਾਣ ਵਾਲੀ ਗੱਲ ਰਹੀ ਹੈ ਕਿ ਪੰਜ ਪਿਆਰਿਆਂ ਵਿੱਚੋਂ ਚੌਥੇ ਗੁਰਸਿੱਖ ਭਾਈ ਮੋਹਕਮ ਸਿੰਘ ਜੀ ਗੁਜਰਾਤ ਦੇ ਰਹਿਣ ਵਾਲੇ ਸਨ, ਜਿਨ੍ਹਾਂ ਨੇ ਖਾਲਸਾ ਪੰਥ ਦੀ ਸਥਾਪਨਾ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਗੁਰੂਦੁਆਰਾ ਬੇਟ ਦਵਾਰਕਾ ਭਾਈ ਮੋਹਕਮ ਸਿੰਘ ਨੇ ਉਨ੍ਹਾਂ ਦੀ ਯਾਦ ਵਿੱਚ ਦੇਵਭੂਮੀ ਦਵਾਰਕਾ ਵਿੱਚ ਸਥਾਪਤ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਨੇ ਹਮਲਾਵਰਾਂ ਦੀ ਅਧੀਨਗੀ ਅਤੇ ਉਨ੍ਹਾਂ ਦੇ ਹਮਲਿਆਂ ਸਮੇਂ ਵਿੱਚ ਭਾਰਤੀ ਸਮਾਜ ਲਈ ਮਹਾਨ ਗੁਰੂ ਪਰੰਪਰਾ ਦੇ ਯੋਗਦਾਨ ਨੂੰ ਸਤਿਕਾਰ ਨਾਲ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਉਦੋਂ ਭਾਈਚਾਰਕ ਸਾਂਝ ਦਾ ਸੁਨੇਹਾ ਲੈ ਕੇ ਆਏ ਸਨ ਜਦੋਂ ਸਮਾਜ ਗੰਧਲਾਪਣ ਅਤੇ ਵੰਡੀਆਂ ਨਾਲ ਭਰਿਆ ਹੋਇਆ ਸੀ। ਇਸੇ ਤਰ੍ਹਾਂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਮੁੱਚੇ ਦੇਸ਼ ਦੇ ਸੰਤਾਂ-ਮਹਾਂਪੁਰਖਾਂ ਦੀ ਅਵਾਜ਼ ਨੂੰ ਇਕਾਗਰ ਕਰਕੇ ਕੌਮ ਵਿੱਚ ਏਕਤਾ ਦੀ ਭਾਵਨਾ ਲਿਆਂਦੀ। ਸ੍ਰੀ ਗੁਰੂ ਹਰਕਿਸ਼ਨ ਸਾਹਿਬ ਜੀ ਨੇ ਮਨੁੱਖਤਾ ਦੀ ਸੇਵਾ ਦਾ ਮਾਰਗ ਦਿਖਾਇਆ, ਜੋ ਅੱਜ ਵੀ ਸਿੱਖਾਂ ਅਤੇ ਬਾਕੀ ਮਨੁੱਖਤਾ ਦਾ ਮਾਰਗ ਦਰਸ਼ਨ ਕਰਦਾ ਹੈ। ਪ੍ਰਧਾਨ ਮੰਤਰੀ ਨੇ ਨੋਟ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਉਨ੍ਹਾਂ ਤੋਂ ਬਾਅਦ ਸਾਡੇ ਵੱਖ-ਵੱਖ ਗੁਰੂਆਂ ਨੇ ਨਾ ਸਿਰਫ਼ ਭਾਰਤ ਦੀ ਚੇਤਨਾ ਨੂੰ ਜਗਾਇਆ, ਬਲਕਿ ਭਾਰਤ ਨੂੰ ਸੁਰੱਖਿਅਤ ਰੱਖਣ ਦਾ ਰਾਹ ਵੀ ਬਣਾਇਆ। ਸਾਡੇ ਗੁਰੂਆਂ ਦਾ ਯੋਗਦਾਨ ਕੇਵਲ ਸਮਾਜ ਅਤੇ ਅਧਿਆਤਮਿਕਤਾ ਤੱਕ ਹੀ ਸੀਮਤ ਨਹੀਂ ਹੈ। ਬਲਕਿ ਜੇ ਅੱਜ ਸਾਡਾ ਰਾਸ਼ਟਰ, ਰਾਸ਼ਟਰ ਦਾ ਚਿੰਤਨ, ਦੇਸ਼ ਦਾ ਵਿਸ਼ਵਾਸ ਅਤੇ ਅਖੰਡਤਾ ਸੁਰੱਖਿਅਤ ਹੈ ਤਾਂ ਇਸ ਦੇ ਮੂਲ ਵਿੱਚ ਸਿੱਖ ਗੁਰੂਆਂ ਦੀ ਮਹਾਨ ‘ਤਪੱਸਿਆ’ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਬਾਬਰ ਦੇ ਹਮਲੇ ਕਾਰਨ ਭਾਰਤ ਨੂੰ ਪੈਦਾ ਹੋਣ ਵਾਲੇ ਖਤਰੇ ਬਾਰੇ ਸਪਸ਼ਟ ਸਮਝ ਸੀ।
ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, ਇਸੇ ਤਰ੍ਹਾਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸਮੁੱਚਾ ਜੀਵਨ ‘ਰਾਸ਼ਟਰ ਪ੍ਰਥਮ’ ਦੀ ਮਿਸਾਲ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਗੁਰੂ ਤੇਗ਼ ਬਹਾਦਰ ਜੀ ਹਮੇਸ਼ਾ ਮਾਨਵਤਾ ਦੀ ਚਿੰਤਾ ਲਈ ਡਟੇ ਰਹੇ, ਉਸੇ ਤਰ੍ਹਾਂ ਉਹ ਸਾਨੂੰ ਭਾਰਤ ਦੀ ਆਤਮਾ ਦੀ ਦੂਰ–ਦ੍ਰਿਸ਼ਟੀ ਦਿੰਦੇ ਹਨ। ਜਿਸ ਤਰ੍ਹਾਂ ਦੇਸ਼ ਨੇ ਉਨ੍ਹਾਂ ਨੂੰ ‘ਹਿੰਦ ਦੀ ਚਾਦਰ’ ਦਾ ਖਿਤਾਬ ਦਿੱਤਾ, ਉਹ ਸਿੱਖ ਪਰੰਪਰਾ ਪ੍ਰਤੀ ਹਰ ਭਾਰਤੀ ਦੇ ਮੋਹ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਦੀ ਬਹਾਦਰੀ ਅਤੇ ਔਰੰਗਜ਼ੇਬ ਵਿਰੁੱਧ ਉਨ੍ਹਾਂ ਦੀ ਕੁਰਬਾਨੀ ਸਾਨੂੰ ਸਿਖਾਉਂਦੀ ਹੈ ਕਿ ਕਿਵੇਂ ਦੇਸ਼ ਅਤਿਵਾਦ ਅਤੇ ਧਾਰਮਿਕ ਕੱਟੜਤਾ ਵਿਰੁੱਧ ਲੜਦਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਜੀਵਨ ਵੀ ਹਰ ਕਦਮ ‘ਤੇ ਤਿਆਗ ਅਤੇ ਕੁਰਬਾਨੀ ਦੀ ਜਿਉਂਦੀ ਜਾਗਦੀ ਮਿਸਾਲ ਹੈ।
ਪ੍ਰਧਾਨ ਮੰਤਰੀ ਨੇ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਜਿਸ ਬਹਾਦਰੀ ਨਾਲ ਸਾਡੇ ਸਿੱਖ ਭਰਾਵਾਂ ਅਤੇ ਭੈਣਾਂ ਨੇ ਬ੍ਰਿਟਿਸ਼ ਸ਼ਾਸਨ ਦੇ ਅਧੀਨ ਵੀ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜੀ, ਸਾਡਾ ਆਜ਼ਾਦੀ ਸੰਘਰਸ਼ ਅਤੇ ਜਲਿਆਂਵਾਲਾ ਬਾਗ਼ ਦੀ ਧਰਤੀ ਉਨ੍ਹਾਂ ਕੁਰਬਾਨੀਆਂ ਦੀ ਗਵਾਹ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪਰੰਪਰਾ ਅਜੇ ਵੀ ਜ਼ਿੰਦਾ ਹੈ ਅਤੇ ‘ਅੰਮ੍ਰਿਤ ਮਹੋਤਸਵ’ ਦੇ ਇਸ ਸਮੇਂ ਵਿੱਚ ਹੋਰ ਵੀ ਮਹੱਤਵਪੂਰਨ ਬਣ ਜਾਂਦੀ ਹੈ ਜਦੋਂ ਅਸੀਂ ਆਪਣੇ ਅਤੀਤ ਨੂੰ ਯਾਦ ਕਰ ਰਹੇ ਹੁੰਦੇ ਹਾਂ ਅਤੇ ਉਸ ਤੋਂ ਪ੍ਰੇਰਣਾ ਲੈਂਦੇ ਹਾਂ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ, ਕੱਛ ਤੋਂ ਕੋਹਿਮਾ ਤੱਕ, ਪੂਰਾ ਦੇਸ਼ ਮਿਲ ਕੇ ਸੁਫ਼ਨੇ ਦੇਖ ਰਿਹਾ ਹੈ, ਉਨ੍ਹਾਂ ਦੀ ਪ੍ਰਾਪਤੀ ਲਈ ਮਿਲ ਕੇ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਯਾਦ ਦਿਵਾਇਆ ਕਿ ਅੱਜ ਦੇਸ਼ ਦਾ ਮੰਤਰ ਹੈ- ਏਕ ਭਾਰਤ, ਸ਼੍ਰੇਸ਼ਠ ਭਾਰਤ। ਅੱਜ ਦੇਸ਼ ਦਾ ਟੀਚਾ ਹੈ – ਇੱਕ ਨਵੇਂ ਸਮਰੱਥ ਭਾਰਤ ਦੀ ਪੁਨਰ ਸੁਰਜੀਤੀ। ਅੱਜ ਦੇਸ਼ ਦੀ ਨੀਤੀ ਹੈ- ਹਰ ਗਰੀਬ ਦੀ ਸੇਵਾ, ਹਰ ਵਾਂਝੇ ਨੂੰ ਪਹਿਲ।
ਪ੍ਰਧਾਨ ਮੰਤਰੀ ਨੇ ਸ਼ਰਧਾਲੂਆਂ ਨੂੰ ਕੱਛ ਦੇ ਰਣ ਉਤਸਵ ਵਿੱਚ ਜਾਣ ਦੀ ਵੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਕੱਛ ਦਾ ਪਰਿਵਰਤਨ ਕੱਛ ਦੇ ਲੋਕਾਂ ਦੀ ਦੂਰਅੰਦੇਸ਼ੀ ਅਤੇ ਸਖ਼ਤ ਮਿਹਨਤ ਦੀ ਗਵਾਹੀ ਦਿੰਦਾ ਹੈ। ਅੱਜ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕਰਦਿਆਂ ਪ੍ਰਧਾਨ ਮੰਤਰੀ ਨੇ ਕੱਛ ਲਈ ਸ਼੍ਰੀ ਵਾਜਪੇਈ ਦੇ ਪਿਆਰ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਯਾਦ ਕੀਤਾ,”ਭੁਚਾਲ ਤੋਂ ਬਾਅਦ ਇੱਥੇ ਕੀਤੇ ਗਏ ਵਿਕਾਸ ਕਾਰਜਾਂ ਵਿੱਚ ਅਟਲ ਜੀ ਅਤੇ ਉਨ੍ਹਾਂ ਦੀ ਸਰਕਾਰ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਸੀ।”
ਹਰ ਸਾਲ 23 ਦਸੰਬਰ ਤੋਂ 25 ਦਸੰਬਰ ਤੱਕ, ਗੁਜਰਾਤ ਦੀ ਸਿੱਖ ਸੰਗਤ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਗੁਰਦੁਆਰਾ ਲਖਪਤ ਸਾਹਿਬ ਵਿਖੇ ਮਨਾਉਂਦੀ ਹੈ। ਗੁਰੂ ਨਾਨਕ ਦੇਵ ਜੀ ਆਪਣੀ ਯਾਤਰਾ ਦੌਰਾਨ ਲਖਪਤ ਵਿਖੇ ਠਹਿਰੇ ਸਨ। ਗੁਰਦੁਆਰਾ ਲਖਪਤ ਸਾਹਿਬ ਵਿੱਚ ਲੱਕੜ ਦੀਆਂ ਖੜਾਵਾਂ ਅਤੇ ਪਾਲਕੀ (ਪੰਘੂੜੇ) ਦੇ ਨਾਲ-ਨਾਲ ਗੁਰਮੁਖੀ ਦੀਆਂ ਹੱਥ-ਲਿਖਤਾਂ ਅਤੇ ਨਿਸ਼ਾਨੀਆਂ ਵਾਲੀਆਂ ਲਿਪੀਆਂ ਸਮੇਤ ਉਸ ਦੇ ਅਵਸ਼ੇਸ਼ ਹਨ।
2001 ਦੇ ਭੁਚਾਲ ਦੌਰਾਨ ਇਸ ਗੁਰਦੁਆਰਾ ਸਾਹਿਬ ਨੂੰ ਨੁਕਸਾਨ ਪੁੱਜਾ ਸੀ। ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਸ ਨੁਕਸਾਨ ਦੀ ਮੁਰੰਮਤ ਨੂੰ ਯਕੀਨੀ ਬਣਾਉਣ ਲਈ ਤੁਰੰਤ ਯਤਨ ਕੀਤੇ ਸਨ। ਇਸ ਕਦਮ ਨੇ ਇਸ ਧਰਮ ਲਈ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ, ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ, ਅਤੇ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਜਿਹੇ ਹਾਲੀਆ ਕਦਮਾਂ ਨੇ ਪ੍ਰਧਾਨ ਮੰਤਰੀ ਦੀ ਡੂੰਘੀ ਸ਼ਰਧਾ ਨੂੰ ਦਰਸਾਇਆ ਸੀ।
https://twitter.com/PMOIndia/status/1474638852492910596
https://twitter.com/PMOIndia/status/1474639312348069889
https://twitter.com/PMOIndia/status/1474639309017792514
https://twitter.com/PMOIndia/status/1474639698727370758
https://twitter.com/PMOIndia/status/1474640040210808832
https://twitter.com/PMOIndia/status/1474640037274808320
https://twitter.com/PMOIndia/status/1474640407170469889
https://twitter.com/PMOIndia/status/1474641251697782785
https://twitter.com/PMOIndia/status/1474641593634222080
https://twitter.com/PMOIndia/status/1474642317529128961
https://twitter.com/PMOIndia/status/1474642448903114752
https://twitter.com/PMOIndia/status/1474643124831985664
https://twitter.com/PMOIndia/status/1474643455452217344
https://twitter.com/PMOIndia/status/1474645333619576835
***************
ਡੀਐੱਸ/ਏਕੇ
Addressing a programme for Sri Guru Nanak Dev Ji’s Prakash Purab. https://t.co/5W9ZDLpn4T
— Narendra Modi (@narendramodi) December 25, 2021
गुरुद्वारा लखपत साहिब समय की हर गति का साक्षी रहा है।
— PMO India (@PMOIndia) December 25, 2021
आज जब मैं इस पवित्र स्थान से जुड़ रहा हूँ, तो मुझे याद आ रहा है कि अतीत में लखपत साहिब ने कैसे कैसे झंझावातों को देखा है।
एक समय ये स्थान दूसरे देशों में जाने के लिए, व्यापार के लिए एक प्रमुख केंद्र होता था: PM @narendramodi
2001 के भूकम्प के बाद मुझे गुरु कृपा से इस पवित्र स्थान की सेवा करने का सौभाग्य मिला था।
— PMO India (@PMOIndia) December 25, 2021
मुझे याद है, तब देश के अलग-अलग हिस्सों से आए शिल्पियों ने इस स्थान के मौलिक गौरव को संरक्षित किया: PM @narendramodi
प्राचीन लेखन शैली से यहां की दीवारों पर गुरूवाणी अंकित की गई।
— PMO India (@PMOIndia) December 25, 2021
इस प्रोजेक्ट को तब यूनेस्को ने सम्मानित भी किया था: PM @narendramodi
गुरु नानकदेव जी का संदेश पूरी दुनिया तक नई ऊर्जा के साथ पहुंचे, इसके लिए हर स्तर पर प्रयास किए गए।
— PMO India (@PMOIndia) December 25, 2021
दशकों से जिस करतारपुर साहिब कॉरिडोर की प्रतीक्षा थी, 2019 में हमारी सरकार ने ही उसके निर्माण का काम पूरा किया: PM @narendramodi
अभी हाल ही में हम अफगानिस्तान से स-सम्मान गुरु ग्रंथ साहिब के स्वरूपों को भारत लाने में सफल रहे हैं।
— PMO India (@PMOIndia) December 25, 2021
गुरु कृपा का इससे बड़ा अनुभव किसी के लिए और क्या हो सकता है? - PM @narendramodi
कुछ महीने पहले जब मैं अमेरिका गया था, तो वहां अमेरिका ने भारत को 150 से ज्यादा ऐतिहासिक वस्तुएं लौटाईं।
— PMO India (@PMOIndia) December 25, 2021
इसमें से एक पेशकब्ज या छोटी तलवार भी है, जिस पर फारसी में गुरु हरगोबिंद जी का नाम लिखा है।
यानि ये वापस लाने का सौभाग्य भी हमारी ही सरकार को मिला: PM @narendramodi
ये गुजरात के लिए हमेशा गौरव की बात रहा है कि खालसा पंथ की स्थापना में अहम भूमिका निभाने वाले पंज प्यारों में से चौथे गुरसिख, भाई मोकहम सिंह जी गुजरात के ही थे।
— PMO India (@PMOIndia) December 25, 2021
देवभूमि द्वारका में उनकी स्मृति में गुरुद्वारा बेट द्वारका भाई मोहकम सिंघ का निर्माण हुआ है: PM @narendramodi
गुरु नानक देव जी और उनके बाद हमारे अलग-अलग गुरुओं ने भारत की चेतना को तो प्रज्वलित रखा ही, भारत को भी सुरक्षित रखने का मार्ग बनाया: PM @narendramodi
— PMO India (@PMOIndia) December 25, 2021
हमारे गुरुओं का योगदान केवल समाज और आध्यात्म तक ही सीमित नहीं है।
— PMO India (@PMOIndia) December 25, 2021
बल्कि हमारा राष्ट्र, राष्ट्र का चिंतन, राष्ट्र की आस्था और अखंडता अगर आज सुरक्षित है, तो उसके भी मूल में सिख गुरुओं की महान तपस्या है: PM @narendramodi
जिस तरह गुरु तेगबहादुर जी मानवता के प्रति अपने विचारों के लिए सदैव अडिग रहे, वो हमें भारत की आत्मा के दर्शन कराता है।
— PMO India (@PMOIndia) December 25, 2021
जिस तरह देश ने उन्हें ‘हिन्द की चादर’ की पदवी दी, वो हमें सिख परंपरा के प्रति हर एक भारतवासी के जुड़ाव को दिखाता है: PM @narendramodi
औरंगज़ेब के खिलाफ गुरु तेग बहादुर का पराक्रम और उनका बलिदान हमें सिखाता है कि आतंक और मजहबी कट्टरता से देश कैसे लड़ता है।
— PMO India (@PMOIndia) December 25, 2021
इसी तरह, दशम गुरु, गुरुगोबिन्द सिंह साहिब का जीवन भी पग-पग पर तप और बलिदान का एक जीता जागता उदाहरण है: PM @narendramodi
अंग्रेजों के शासन में भी हमारे सिख भाइयों बहनों ने जिस वीरता के साथ देश की आज़ादी के लिए संघर्ष किया, हमारा आज़ादी का संग्राम, जलियाँवाला बाग की वो धरती, आज भी उन बलिदानों की साक्षी है: PM @narendramodi
— PMO India (@PMOIndia) December 25, 2021
कश्मीर से कन्याकुमारी तक, कच्छ से कोहिमा तक, पूरा देश एक साथ सपने देख रहा है, एक साथ उनकी सिद्धि के लिए प्रयास कर रहा है।
— PMO India (@PMOIndia) December 25, 2021
आज देश का मंत्र है- एक भारत, श्रेष्ठ भारत।
आज देश का लक्ष्य है- एक नए समर्थ भारत का पुनरोदय।
आज देश की नीति है- हर गरीब की सेवा, हर वंचित को प्राथमिकता: PM
आज हम सभी के श्रद्धेय अटल जी की जन्म जयंती भी है।
— PMO India (@PMOIndia) December 25, 2021
अटल जी का कच्छ से विशेष स्नेह था।
भूकंप के बाद यहां हुए विकास कार्यों में अटल जी और उनकी सरकार कंधे से कंधा मिलाकर खड़ी रही थी: PM @narendramodi

Lakhpat Gurdwara Sahib enhances Kutch’s cultural vibrancy.
— Narendra Modi (@narendramodi) December 25, 2021
I consider myself blessed to have got the opportunity to work towards restoring this sacred site to its glory after the damage of the 2001 quake. pic.twitter.com/YdvYO7seeW
Blessed opportunities to serve the great Sikh Gurus. pic.twitter.com/Nqx4PCDzQY
— Narendra Modi (@narendramodi) December 25, 2021
Sri Guru Nanak Dev Ji showed us the path of courage, compassion and kindness.
— Narendra Modi (@narendramodi) December 25, 2021
His thoughts always motivate us. pic.twitter.com/FStgOYEMC6
गुरुओं का योगदान केवल समाज और अध्यात्म तक सीमित नहीं है। हमारा राष्ट्र, राष्ट्र का चिंतन, राष्ट्र की आस्था और अखंडता अगर आज सुरक्षित है, तो उसके मूल में सिख गुरुओं की महान तपस्या और त्याग निहित है। pic.twitter.com/H7sZm4ZW7P
— Narendra Modi (@narendramodi) December 25, 2021
गुरु नानक देव जी ने जिस ‘मानव जात’ का पाठ हमें सिखाया था, उसी पर चलते हुए देश ‘सबका साथ, सबका विकास और सबका विश्वास’ के मंत्र से आगे बढ़ रहा है। इस मंत्र के साथ आज देश ‘सबका प्रयास’ को अपनी ताकत बना रहा है। pic.twitter.com/kqjPQuAblh
— Narendra Modi (@narendramodi) December 25, 2021