Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੂਗਲ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸੁੰਦਰ ਪਿਚਾਈ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੂਗਲ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ), ਸ਼੍ਰੀ ਸੁੰਦਰ ਪਿਚਾਈ ਨਾਲ ਮੁਲਾਕਾਤ ਕੀਤੀ ਅਤੇ ਹੋਰ ਗੱਲਾਂ ਦੇ ਇਲਾਵਾ ਇਨੋਵੇਸ਼ਨ ਅਤੇ ਟੈਕਨੋਲੋਜੀ ਬਾਰੇ ਚਰਚਾ ਕੀਤੀ।

 

ਸੁੰਦਰ ਪਿਚਾਈ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

“ਸੁੰਦਰ ਪਿਚਾਈ, ਤੁਹਾਨੂੰ ਮਿਲ ਕੇ ਅਤੇ ਇਨੋਵੇਸ਼ਨ, ਟੈਕਨੋਲੋਜੀ ਅਤੇ ਕਈ ਹੋਰ ਗੱਲਾਂ ’ਤੇ ਚਰਚਾ ਕਰਕੇ ਖੁਸ਼ੀ ਹੋਈ। ਇਹ ਬੇਹੱਦ ਮਹੱਤਵਪੂਰਨ ਹੈ ਕਿ ਦੁਨੀਆ ਮਾਨਵ ਸਮ੍ਰਿੱਧੀ ਅਤੇ ਟਿਕਾਊ ਵਿਕਾਸ ਦੇ ਲਈ ਤਕਨੀਕ ਦਾ ਲਾਭ ਉਠਾਉਣ ਲਈ ਮਿਲ ਕੇ ਕੰਮ ਕਰਨਾ ਜਾਰੀ ਰੱਖੇ।

 

 

*****

 

ਡੀਐੱਸ/ਟੀਐੱਸ