Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਚੀਤਿਆਂ ਦੀ ਸੰਖਿਆ ਵਧਣ ‘ਤੇ ਪ੍ਰਸੰਨਤਾ ਵਿਅਕਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਵਿੱਚ ਚੀਤਿਆਂ ਦੀ ਸੰਖਿਆ ਵਧਣ ‘ਤੇ ਪ੍ਰਸੰਨਤਾ ਵਿਅਕਤ ਕਰਦੇ ਹੋਏ ਪਸ਼ੂ ਸੰਭਾਲ਼ ਦੇ ਲਈ ਕੰਮ ਕਰ ਰਹੇ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਬਹੁਤ ਹੀ ਚੰਗੀ ਖ਼ਬਰ!

ਸ਼ੇਰਾਂ ਅਤੇ ਬਾਘਾਂ ਦੇ ਬਾਅਦ ਹੁਣ ਚੀਤਿਆਂ ਦੀ ਸੰਖਿਆ ਵਧੀ ਹੈ। 

ਪਸ਼ੂ ਸੰਭਾਲ਼ ਦੇ ਲਈ ਕੰਮ ਕਰ ਰਹੇ ਸਾਰੇ ਲੋਕਾਂ ਨੂੰ ਵਧਾਈਆਂ। ਸਾਨੂੰ ਇਨ੍ਹਾਂ ਪ੍ਰਯਤਨਾਂ ਨੂੰ ਕਾਇਮ ਰੱਖਣਾ ਹੈ ਅਤੇ ਇਹ ਸੁਨਿਸ਼ਚਿਤ ਕਰਨਾ ਹੈ ਕਿ ਸਾਡੇ ਜੀਵ-ਜੰਤੂ ਸੁਰੱਖਿਅਤ ਸਹਿਜਵਾਸ ਵਿੱਚ ਰਹਿਣ।”