Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਚੰਡੀਗੜ੍ਹ ਵਿੱਚ ਭਾਰਤ ਦੇ ਪਹਿਲੇ ਭਾਰਤੀ ਵਾਯੂ ਸੈਨਾ ਵਿਰਾਸਤ ਕੇਂਦਰ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ ਭਾਰਤ ਦੇ ਪਹਿਲੇ ਭਾਰਤੀ ਵਾਯੂ ਸੈਨਾ ਵਿਰਾਸਤ ਕੇਂਦਰ ਦੀ ਸ਼ਲਾਘਾ ਕੀਤੀ ਹੈ।

 

ਕੇਂਦਰੀ ਰੱਖਿਆ ਮੰਤਰੀ, ਸ਼੍ਰੀ ਰਾਜਨਾਥ ਸਿੰਘ ਦੇ ਇੱਕ ਟਵੀਟ ਨੂੰ ਰੀਟਵੀਟ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ;

“ਇਹ ਇੱਕ ਸ਼ਲਾਘਾਯੋਗ ਪ੍ਰਯਾਸ ਹੈ, ਜੋ ਸਾਡੇ ਰਾਸ਼ਟਰ ਦੇ ਲਈ ਸਾਡੀ ਵਾਯੂ ਸੈਨਾ ਦੇ ਸਮ੍ਰਿੱਧ ਯੋਗਦਾਨ ਨੂੰ ਹੋਰ ਉਜਾਗਰ ਕਰੇਗਾ।”

 

***

ਡੀਐੱਸ/ਟੀਐੱਸ