Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਚੰਦਰਪੁਰ ਤੋਂ ਲੋਕ ਸਭਾ ਸਾਂਸਦ, ਸ਼੍ਰੀ ਬਾਲੂਭਾਊ ਨਾਰਾਇਣਰਾਓ ਧਾਨੋਰਕਰ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੰਦਰਪੁਰ ਤੋਂ ਲੋਕ ਸਭਾ ਮੈਂਬਰ, ਸ਼੍ਰੀ ਬਾਲੂਭਾਊ ਨਾਰਾਇਣਰਾਓ ਧਾਨੋਰਕਰ ਦੇ ਅਕਾਲ ਚਲਾਣੇ ’ਤੇ ਗਹਿਰਾ ਸੋਗ ਵਿਅਕਤ ਕੀਤਾ ਹੈ।

 

“ਚੰਦਰਪੁਰ ਤੋਂ ਲੋਕ ਸਭਾ ਸਾਂਸਦ, ਸ਼੍ਰੀ ਬਾਲੂਭਾਊ ਨਾਰਾਇਣਰਾਓ ਧਾਨੋਰਕਰ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਹ ਜਨਸੇਵਾ ਵਿੱਚ ਆਪਣੇ ਯੋਗਦਾਨ ਅਤੇ ਗ਼ਰੀਬਾਂ ਦੇ ਸਸ਼ਕਤੀਕਰਣ ਦੇ ਲਈ ਯਾਦ ਕੀਤੇ ਜਾਣਗੇ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”

 

 

 

 

*****

 

ਡੀਐੱਸ/ਟੀਐੱਸ