Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਚੰਦਰ ਸ਼ੇਖਰ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੰਦਰ ਸ਼ੇਖਰ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤ ਮਾਤਾ ਦੇ ਵੀਰ ਸਪੂਤ, ਵਿਲੱਖਣ ਚੰਦਰ ਸ਼ੇਖਰ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰਦਾ ਹਾਂ। ਆਪਣੀ ਚੜ੍ਹਦੀ ਜਵਾਨੀ ਦੇ ਦੌਰਾਨ ਉਨ੍ਹਾਂ ਨੇ ਭਾਰਤ ਨੂੰ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਦੇ ਲਈ ਖੁਦ ਨੂੰ ਲੀਨ ਕਰ ਲਿਆ। ਉਹ ਭਵਿੱਖਮੁਖੀ ਚਿੰਤਕ ਵੀ ਸਨ ਅਤੇ ਉਨ੍ਹਾਂ ਨੇ ਇੱਕ ਮਜ਼ਬੂਤ ਤੇ ਨਿਆਂਪੂਰਨ ਭਾਰਤ ਦਾ ਸੁਪਨਾ ਦੇਖਿਆ ਸੀ।” 

 

 

************

ਡੀਐੱਸ/ਐੱਸਐੱਚ