Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।

ਸ਼੍ਰੀ ਮੋਦੀ ਨੇ ਐਕਸ ‘ਤੇ ਲਿਖਿਆ;

“ਮੈਂ ਛਤਰਪਤੀ ਸ਼ਿਵਾਜੀ ਮਹਾਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਉਨ੍ਹਾਂ ਦੀ ਵੀਰਤਾ ਅਤੇ ਦੂਰਦਰਸ਼ੀ ਅਗਵਾਈ ਨੇ ਸਵਰਾਜਯ (Swarajya) ਦੀ ਨੀਂਹ ਰੱਖੀ, ਪੀੜ੍ਹੀਆਂ ਨੂੰ ਸਾਹਸ ਅਤੇ ਨਿਆਂ ਦੀਆਂ ਕਦਰਾਂ ਕੀਮਤਾਂ ਨੂੰ ਬਣਾਏ ਰੱਖਣ ਦੇ ਲਈ ਪ੍ਰੇਰਿਤ ਕੀਤਾ। ਉਹ ਸਾਨੂੰ ਇੱਕ ਮਜ਼ਬੂਤ, ਆਤਮਨਿਰਭਰ ਅਤੇ ਸਮ੍ਰਿੱਧ ਭਾਰਤ ਦੇ ਨਿਰਮਾਣ ਦੇ ਲਈ ਪ੍ਰੇਰਿਤ ਕਰਦੇ ਹਨ। ”

“छत्रपति शिवाजी महाराज यांच्या जयंतीनिमित्त मी त्यंना ब्याज करतो।

 “छत्रपती शिवाजी महाराज यांच्या जयंतीनिमित्त मी त्यांना अभिवादन करतो.

त्यांच्या पराक्रमाने आणि दूरदर्शी नेतृत्वाने स्वराज्याची  पायाभरणी केली,  ज्यामुळे अनेक पिढ्यांना धैर्य आणि न्यायाची मूल्ये जपण्याची प्रेरणा मिळाली. ते आपल्याला एक बलशाली, आत्मनिर्भर आणि समृद्ध भारत घडवण्यासाठी प्रेरणा देत आहेत.”

************

ਐੱਮਜੇਪੀਐੱਸ/ਐੱਸਟੀ