Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਇੱਕ ਚਿੱਤਰਕਾਰ ਸ਼੍ਰੀ ਸ਼੍ਰਵਣ ਕੁਮਾਰ ਸ਼ਰਮਾ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਇੱਕ ਕਲਾਕਾਰ ਸ਼੍ਰੀ ਸ਼੍ਰਵਣ ਕੁਮਾਰ ਸ਼ਰਮਾ ਨਾਲ ਨਵੀਂ ਦਿੱਲੀ ਵਿਖੇ ਆਪਣੀ ਰਿਹਾਇਸ਼ ਤੇ ਮੁਲਾਕਾਤ ਕੀਤੀ।

 

ਚਿੱਤਰਕਾਰ ਸ਼੍ਰੀ ਸ਼੍ਰਵਣ ਕੁਮਾਰ ਸ਼ਰਮਾ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਪੇਂਟਿੰਗ ਦਿੱਤੀ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

ਛੱਤੀਸਗੜ੍ਹ ਦੇ ਇੱਕ ਪ੍ਰਤਿਭਾਸ਼ਾਲੀ ਕਲਾਕਾਰ ਸ਼੍ਰੀ ਸ਼੍ਰਵਣ ਕੁਮਾਰ ਸ਼ਰਮਾ ਨਾਲ ਮੁਲਾਕਾਤ ਕੀਤੀ। ਉਹ ਕਈ ਵਰ੍ਹਿਆਂ ਤੋਂ ਪੇਂਟਿੰਗ ਕਰ ਰਹੇ ਹਨ ਅਤੇ ਕਬਾਇਲੀ ਕਲਾ ਪ੍ਰਤੀ ਬਹੁਤ ਸੰਵੇਦਨਸ਼ੀਲ ਹਨ।”

 

 

 

 ************

ਡੀਐੱਸ/ਐੱਸਟੀ