Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜਗਦਗੁਰੂ ਆਦਿ ਸ਼ੰਕਰਾਚਾਰੀਆ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਗਦਗੁਰੂ ਆਦਿ ਸ਼ੰਕਰਾਚਾਰੀਆ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਅਦ੍ਵੈਤ ਵੇਦਾਂਤ ਦੇ ਸੂਤਰਧਾਰ ਅਤੇ ਭਾਰਤੀ ਸੱਭਿਆਚਾਰ ਦੇ ਪੁਨਰਜਾਗਰਣ ਦੇ ਪ੍ਰਣੇਤਾ ਜਗਦਗੁਰੂ ਆਦਿ ਸ਼ੰਕਰਾਚਾਰੀਆ ਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ’ਤੇ ਕੋਟਿ-ਕੋਟਿ ਨਮਨ। ਉਨ੍ਹਾਂ ਦੇ ਅਧਿਆਤਮਿਕ ਸੰਦੇਸ਼ਾਂ ਵਿੱਚ ਏਕ ਭਾਰਤ-ਸ਼੍ਰੇਸ਼ਠ ਭਾਰਤ ਦੀ ਭਾਵਨਾ ਸ਼ਾਮਲ ਹੈ, ਜੋ ਯੁਗ-ਯੁਗਾਂਤਰ ਤੱਕ ਦੇਸ਼ਵਾਸੀਆਂ ਦੀ ਪ੍ਰੇਰਣਾਸ਼ਕਤੀ ਬਣੀ ਰਹੇਗੀ।”

***

ਡੀਐੱਸ/ਟੀਐੱਸ