Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜਲ ਸੈਨਾ ਦਿਵਸ ‘ਤੇ ਭਾਰਤੀ ਜਲ ਸੈਨਾ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਜਲ ਸੈਨਾ ਦਿਵਸ ਦੇ ਅਵਸਰ ਤੇ ਭਾਰਤੀ ਜਲ ਸੈਨਾ ਦੇ ਕਰਮੀਆਂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

ਜਲ ਸੈਨਾ ਦਿਵਸ ਤੇ ਵਧਾਈਆਂ। ਸਾਨੂੰ ਭਾਰਤੀ ਜਲ ਸੈਨਾ ਦੇ ਮਿਸਾਲੀ ਯੋਗਦਾਨ ਤੇ ਮਾਣ ਹੈ। ਸਾਡੀ ਜਲ ਸੈਨਾ ਨੂੰ ਆਪਣੇ ਪ੍ਰੋਫੈਸ਼ਨਲਿਜ਼ਮ ਅਤੇ ਉਤਕ੍ਰਿਸ਼ਟ ਸਾਹਸ ਦੇ ਲਈ ਵਿਆਪਕ ਤੌਰ ਤੇ ਸਨਮਾਨਿਤ ਕੀਤਾ ਜਾਂਦਾ ਹੈ। ਸਾਡੇ ਜਲ ਸੈਨਾ ਦੇ ਜਵਾਨ ਹਮੇਸ਼ਾ ਕੁਦਰਤੀ ਆਫ਼ਤਾਂ ਜਿਹੇ ਸੰਕਟ ਦੀ ਸਥਿਤੀ ਨਾਲ ਨਜਿੱਠਣ ਵਿੱਚ ਸਭ ਤੋਂ ਮੋਹਰੀ ਰਹੇ ਹਨ।”

 

 

 

***

ਡੀਐੱਸ/ਐੱਸਐੱਚ