Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜਲ ਸੈਨਾ ਦਿਵਸ ‘ਤੇ ਭਾਰਤੀ ਜਲ ਸੈਨਾ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਲ ਸੈਨਾ ਦਿਵਸ ਦੇ ਅਵਸਰ ਤੇ ਸਾਰੇ ਜਲ ਸੈਨਾ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਸਾਰੇ ਜਲ ਸੈਨਾ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਲ ਸੈਨਾ ਦਿਵਸ ਦੀਆਂ ਸ਼ੁਭਕਾਮਨਾਵਾਂ। ਸਾਨੂੰ ਆਪਣੇ ਸਮ੍ਰਿੱਧ ਸਮੁੰਦਰੀ ਇਤਿਹਾਸ ਤੇ ਮਾਣ ਹੈ। ਭਾਰਤੀ ਜਲ ਸੈਨਾ ਨੇ ਦ੍ਰਿੜ੍ਹਤਾ ਨਾਲ ਸਾਡੇ ਰਾਸ਼ਟਰ ਦੀ ਰੱਖਿਆ ਕੀਤੀ ਹੈ ਅਤੇ ਚੁਣੌਤੀਪੂਰਨ ਸਮੇਂ ਵਿੱਚ ਮਾਨਵੀ ਭਾਵ ਦੇ ਨਾਲ ਖ਼ੁਦ ਨੂੰ ਪ੍ਰਤਿਸ਼ਠਿਤ ਕੀਤਾ ਹੈ।”

https://twitter.com/narendramodi/status/1599237294254616576

***

ਡੀਐੱਸ/ਐੱਸਐੱਚ