Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜ਼ੁਆਰੀ ਬ੍ਰਿਜ (Zuari Bridge) ਦੇ ਪੂਰੀ ਤਰ੍ਹਾਂ ਚਾਲੂ ਹੋਣ ‘ਤੇ ਗੋਆ ਦੇ ਲੋਕਾਂ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜ਼ੁਆਰੀ ਬ੍ਰਿਜ (Zuari Bridge) ਦੇ ਪੂਰੀ ਤਰ੍ਹਾਂ ਚਾਲੂ ਹੋਣ ਦੇ ਅਵਸਰ ਤੇ ਗੋਆ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਬ੍ਰਿਜ ਕਨੈਕਟੀਵਿਟੀ ਵਿੱਚ ਸੁਧਾਰ ਕਰਦੇ ਹੋਏ ਟੂਰਿਜ਼ਮ ਅਤੇ ਵਪਾਰ ਨੂੰ ਹੁਲਾਰਾ ਦੇਵੇਗਾ।

ਪ੍ਰਧਾਨ ਮੰਤਰੀ ਨੇ ਐਕਸ (Xਤੇ ਪੋਸਟ ਕੀਤਾ:

ਜ਼ੁਆਰੀ ਬ੍ਰਿਜ ਦੇ ਪੂਰੀ ਤਰ੍ਹਾਂ ਚਾਲੂ ਹੋਣ ਤੇ ਗੋਆ ਦੇ ਲੋਕਾਂ ਨੂੰ ਵਧਾਈਆਂ! ਇਹ ਪ੍ਰਮੁੱਖ ਪ੍ਰੋਜੈਕਟ ਉੱਤਰੀ ਅਤੇ ਦੱਖਣੀ ਗੋਆ ਦੇ ਦਰਮਿਆਨ ਕਨੈਕਟੀਵਿਟੀ ਨੂੰ ਬਿਹਤਰ ਬਣਾਏਗਾ ਇਸ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ਟੂਰਿਜ਼ਮ ਅਤੇ ਵਪਾਰ ਨੂੰ ਹੁਲਾਰਾ ਮਿਲੇਗਾ।”

 

 

***

ਡੀਐੱਸ/ਆਰਟੀ