Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜੀ-7 ਸਿਖਰ ਸੰਮੇਲਨ ਦੇ ਦੌਰਾਨ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਜੀ-7 ਸਿਖਰ ਸੰਮੇਲਨ ਦੇ ਦੌਰਾਨ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 27 ਜੂਨ 2022 ਨੂੰ ਜਰਮਨੀ ਦੇ ਸ਼ਲੌਸ ਐਲਮੌ ਵਿੱਚ ਜੀ ਸਿਖਰ ਸੰਮੇਲਨ ਦੇ ਦੌਰਾਨ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਕੋ ਵਿਡੋਡੋ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੀ ਮੌਜੂਦਾ ਜੀ-20 ਪ੍ਰਧਾਨਗੀ ’ਤੇ ਰਾਸ਼ਟਰਪਤੀ ਵਿਡੋਡੋ ਨੂੰ ਵਧਾਈਆਂ ਦਿੱਤੀਆਂ। ਇਸ ਦੌਰਾਨ ਭਾਰਤ ਦੀ ਆਗਾਮੀ ਜੀ-20 ਪ੍ਰਧਾਨਗੀ  ’ਤੇ ਵੀ ਚਰਚਾ ਹੋਈ।

ਇਨ੍ਹਾਂ ਦੋਹਾਂ ਰਾਜਨੇਤਾਵਾਂ ਨੇ ਆਪਸੀ ਹਿਤ ਦੇ ਆਲਮੀ ਅਤੇ ਖੇਤਰੀ ਮੁੱਦਿਆਂ ֹ’ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

 

***

ਡੀਐੱਸ/ਏਕੇ