Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜੇਠ ਅਸ਼ਟਮੀ ‘ਤੇ ਕਸ਼ਮੀਰੀ ਪੰਡਿਤ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੇਠ ਅਸ਼ਟਮੀ ਦੇ ਅਵਸਰ ‘ਤੇ ਕਸ਼ਮੀਰੀ ਪੰਡਿਤ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਜੇਠ ਅਸ਼ਟਮੀ ਦੇ ਵਿਸ਼ੇਸ਼ ਅਵਸਰ ‘ਤੇ, ਵਿਸ਼ੇਸ਼ ਤੌਰ ‘ਤੇ ਕਸ਼ਮੀਰੀ ਪੰਡਿਤ ਭਾਈਚਾਰੇ ਨੂੰ ਬਹੁਤ-ਬਹੁਤ ਵਧਾਈਆਂ।

ਮਾਤਾ ਖੀਰ ਭਵਾਨੀ ਦੇ ਪਵਿੱਤਰ ਅਸ਼ੀਰਵਾਦ ਨਾਲ ਸਭ ਪ੍ਰਸੰਨ‍, ਸਵਸਥ ਅਤੇ ਖੁਸ਼ਾਹਲ (ਸਮ੍ਰਿੱਧ) ਰਹਿਣ।”

ਵੀਆਰਆਰਕੇ/ਐੱਸਐੱਚ