ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਗ, ਅਰੁਣਾਚਲ ਪ੍ਰਦੇਸ਼ ਦੇ ਸਰਕਾਰੀ ਸੈਕੰਡਰੀ ਸਕੂਲ ਦੇ ਚੰਗੇ ਰੱਖ-ਰਖਾਅ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।
ਮੁੱਖ ਮੰਤਰੀ ਸ਼੍ਰੀ ਪੇਮਾ ਖਾਂਡੂ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਇਹ ਬਹੁਤ ਉੱਤਮ ਲਗ ਰਿਹਾ ਹੈ! ਇਸ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਪ੍ਰਸ਼ੰਸਾ ਦੇ ਪਾਤਰ ਹਨ।”
Looks very good! Kudos to the students and teachers of this school. https://t.co/gbDUZuEZKl
— Narendra Modi (@narendramodi) October 4, 2022
********
ਡੀਐੱਸ
Looks very good! Kudos to the students and teachers of this school. https://t.co/gbDUZuEZKl
— Narendra Modi (@narendramodi) October 4, 2022