Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਦੇ ਟੂਰਿਜ਼ਮ ਸੈਕਟਰ ਵਿੱਚ ਪ੍ਰਗਤੀਸ਼ੀਲ ਵਿਕਾਸ ਰਿਕਾਰਡ ਕਰਨ ‘ਤੇ ਖੁਸ਼ੀ ਪ੍ਰਗਟਾਈ


ਜੰਮੂ ਅਤੇ ਕਸ਼ਮੀਰ ਦੇ ਟੂਰਿਜ਼ਮ ਸੈਕਟਰ ਵਿੱਚ ਪ੍ਰਗਤੀਸ਼ੀਲ ਵਿਕਾਸ ਰਿਕਾਰਡ ਬਣਾਉਣ ਤੇ ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਖੁਸ਼ੀ ਪ੍ਰਗਟਾਈ ਹੈ।

 

ਸੂਚਨਾ ਅਤੇ ਲੋਕ ਸੰਪਰਕਜੰਮੂ ਅਤੇ ਕਸ਼ਮੀਰ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

“ਸ਼ਾਨਦਾਰ ਖ਼ਬਰ! ਜੰਮੂ ਅਤੇ ਕਸ਼ਮੀਰ ਦੇ ਲੋਕਾਂ ਨੂੰ ਉਨ੍ਹਾਂ ਦੇ ਨਿੱਘ ਅਤੇ ਪ੍ਰਾਹੁਣਚਾਰੀ ਲਈ ਵਧਾਈਆਂ।”

 

 

*******

 

ਡੀਐੱਸ/ਐੱਸਟੀ