ਜੰਮੂ ਅਤੇ ਕਸ਼ਮੀਰ ਦੇ ਟੂਰਿਜ਼ਮ ਸੈਕਟਰ ਵਿੱਚ ਪ੍ਰਗਤੀਸ਼ੀਲ ਵਿਕਾਸ ਰਿਕਾਰਡ ਬਣਾਉਣ ‘ਤੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਖੁਸ਼ੀ ਪ੍ਰਗਟਾਈ ਹੈ।
ਸੂਚਨਾ ਅਤੇ ਲੋਕ ਸੰਪਰਕ, ਜੰਮੂ ਅਤੇ ਕਸ਼ਮੀਰ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸ਼ਾਨਦਾਰ ਖ਼ਬਰ! ਜੰਮੂ ਅਤੇ ਕਸ਼ਮੀਰ ਦੇ ਲੋਕਾਂ ਨੂੰ ਉਨ੍ਹਾਂ ਦੇ ਨਿੱਘ ਅਤੇ ਪ੍ਰਾਹੁਣਚਾਰੀ ਲਈ ਵਧਾਈਆਂ।”
Wonderful news! Compliments to the people of Jammu and Kashmir for their warmth and hospitality. https://t.co/HmVgZobj0A
— Narendra Modi (@narendramodi) October 7, 2022
*******
ਡੀਐੱਸ/ਐੱਸਟੀ
Wonderful news! Compliments to the people of Jammu and Kashmir for their warmth and hospitality. https://t.co/HmVgZobj0A
— Narendra Modi (@narendramodi) October 7, 2022