Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਡਾਂਡੀ ਮਾਰਚ ਦੇ ਪ੍ਰਤੀਭਾਗੀਆਂ ਨੂੰ ਸ਼ਰਧਾਂਜਲੀ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਤਿਹਾਸਿਕ ਡਾਂਡੀ ਮਾਰਚ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਅੱਜ ਸ਼ਰਧਾਂਜਲੀ ਦਿੱਤੀ, ਜੋ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਦਾ ਨਿਰਣਾਇਕ ਅਧਿਆਏ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਮਹਾਤਮਾ ਗਾਂਧੀ ਦੀ ਅਗਵਾਈ ਵਿੱਚ ਡਾਂਡੀ ਮਾਰਚ ਨੇ ਆਤਮਨਿਰਭਰਤਾ ਅਤੇ ਸੁਤੰਤਰਤਾ ਲਈ ਰਾਸ਼ਟਰ ਵਿਆਪੀ ਅੰਦੋਲਨ ਨੂੰ ਪ੍ਰਜਵਲਿਤ ਕੀਤਾ।

ਸ਼੍ਰੀ ਮੋਦੀ ਨੇ ਕਿਹਾ, “ਡਾਂਡੀ ਮਾਰਚ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਦਾ ਸਾਹਸ, ਬਲੀਦਾਨ ਅਤੇ ਸੱਚਾਈ ਤੇ ਅਹਿੰਸਾ ਦੇ ਪ੍ਰਤੀ ਅਟੁੱਟ ਪ੍ਰਤੀਬੱਧਤਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।”

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਅੱਜ, ਅਸੀਂ ਇਤਿਹਾਸਿਕ ਡਾਂਡੀ ਮਾਰਚ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ, ਜੋ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਦਾ ਨਿਰਣਾਇਕ ਅਧਿਆਏ ਹੈ। ਮਹਾਤਮਾ ਗਾਂਧੀ ਦੀ ਅਗਵਾਈ ਵਿੱਚ ਇਸ ਮਾਰਚ ਨੇ ਆਤਮਨਿਰਭਰਤਾ ਅਤੇ ਸੁਤੰਤਰਤਾ ਲਈ ਰਾਸ਼ਟਰ ਵਿਆਪੀ ਅੰਦੋਲਨ ਨੂੰ ਪ੍ਰਜਵਲਿਤ ਕੀਤਾ। ਡਾਂਡੀ ਮਾਰਚ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਦਾ ਸਾਹਸ, ਬਲੀਦਾਨ ਅਤੇ ਸੱਚਾਈ ਅਤੇ ਅਹਿੰਸਾ ਦੇ ਪ੍ਰਤੀ ਅਟੁੱਟ ਪ੍ਰਤੀਬੱਧਤਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।”

 

************

ਐੱਮਜੇਪੀਐੱਸ/ਵੀਜੇ