Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਡਾ. ਐੱਮਐੱਸ ਵਲਿਆਥਨ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹੈਲਥਕੇਅਰ ਅਤੇ ਮੈਡੀਕਲ ਰਿਸਰਚ ਦੇ ਖੇਤਰ ਵਿੱਚ ਮੋਢੀ  ਡਾ. ਐੱਮਐੱਸ ਵਲਿਆਥਨ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਹੈਲਥਕੇਅਰ ਅਤੇ ਮੈਡੀਕਲ ਰਿਸਰਚ ਦੇ ਖੇਤਰ ਵਿੱਚ ਮੋਢੀ , ਡਾ. ਐੱਮਐੱਸ ਵਲਿਆਥਨ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਯੋਗਦਾਨ ਨੇ ਇੱਕ ਅਮਿਟ ਛਾਪ ਛੱਡੀ ਹੈ ਅਤੇ ਅਣਗਿਣਤ ਲੋਕਾਂ ਨੂੰ ਲਾਭ ਪਹੁੰਚਾਇਆ ਹੈ। ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਲਾਗਤ-ਪ੍ਰਭਾਵੀ ਅਤੇ ਉੱਚ ਗੁਣਵੱਤਾ ਵਾਲੀਆਂ ਇਨੋਵੇਸ਼ਨਾਂ ਦੇ ਲਈ ਯਾਦ ਕੀਤਾ ਜਾਵੇਗਾ। ਉਹ ਭਾਰਤ ਵਿੱਚ ਮੈਡੀਕਲ ਐਜੂਕੇਸ਼ਨ ਸੈਕਟਰ ਵਿੱਚ ਸੁਧਾਰ ਦੇ ਲਈ ਭੀ ਸਭ ਤੋਂ ਅੱਗੇ ਸਨ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ (Om Shanti)।”

 

***

ਡੀਐੱਸ/ਟੀਐੱਸ