Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਡਾ.ਟੋਨੀ ਨਾਦੇਰ ਦੀ ਭਾਰਤੀ ਸੱਭਿਆਚਾਰ ਅਤੇ ਅਧਿਆਤਮਿਕਤਾ ਦੀ ਗਹਿਣ ਸਮਝ ਦੀ ਪ੍ਰਸ਼ੰਸਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਸੱਭਿਆਚਾਰ ਅਤੇ ਅਧਿਆਤਮਿਕਤਾ ਦੇ ਪ੍ਰਤੀ ਗਹਿਣ ਗਿਆਨ ਅਤੇ ਜਨੂੰਨ ਲਈ ਡਾ. ਟੋਨੀ ਨਾਦੇਰ ਦੀ ਸ਼ਲਾਘਾ ਕੀਤੀ।

ਐਕਸ ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ;

“ਕੁਝ ਦਿਨ ਪਹਿਲਾਂ ਮੇਰੀ ਡਾ.ਟੋਨੀ ਨਾਦੇਰ ਦੇ ਨਾਲ ਬਹੁਤ ਚੰਗੀ ਗੱਲਬਾਤ ਹੋਈ। ਭਾਰਤੀ ਸੱਭਿਆਚਾਰ ਅਤੇ ਅਧਿਆਤਮਿਕਤਾ ਦੇ ਪ੍ਰਤੀ ਉਨ੍ਹਾਂ ਦਾ ਗਿਆਨ ਅਤੇ ਜਨੂੰਨ ਅਸਲ ਵਿੱਚ ਸ਼ਲਾਘਾਯੋਗ ਹੈ।”

  ***

ਐੱਮਜੇਪੀਐੱਸ/ਐੱਸਟੀ