Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਡਾ.ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ.ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਮੈਂ ਉਨ੍ਹਾਂ ਦੇ ਜਨਮ ਦਿਨ ‘ਤੇ ਡਾ.ਰਾਜੇਂਦਰ ਪ੍ਰਸਾਦ ਨੂੰ ਨਮਨ ਕਰਦਾ ਹਾਂ। ਇੱਕ ਅਹਿਮ ਸਮੇਂ ਉਨ੍ਹਾਂ ਦੀ ਪ੍ਰੇਰਣਾਦਾਇਕ ਅਗਵਾਈ ਲਈ ਸਾਡਾ ਰਾਸ਼ਟਰ ਉਨ੍ਹਾਂ ਦਾ ਬਹੁਤ ਰਿਣੀ ਹੈ।”

(“I bow to Dr. Rajendra Prasad on his birth anniversary. Our nation owes a lot to him for his inspiring leadership at a crucial time”, the Prime Minister said. )

AKT/NT