Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਰਾਸ਼ਟਰਪਤੀ, ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

 “ਸਾਡੇ ਇਤਿਹਾਸ ਦੇ ਮਹੱਤਵਪੂਰਨ ਪਲਾਂ ਦੇ ਦੌਰਾਨ ਡਾ. ਰਾਜੇਂਦਰ ਪ੍ਰਸਾਦ ਦਾ ਗਹਿਰਾ ਗਿਆਨ ਅਤੇ ਦ੍ਰਿੜ੍ਹ ਲੀਡਰਸ਼ਿਪ ਬੇਹੱਦ ਗਰਵ (ਮਾਣ) ਦਾ ਸਰੋਤ ਹਨ। ਲੋਕਤੰਤਰ ਅਤੇ ਏਕਤਾ ਦੇ ਸਮਰਥਕ ਦੇ ਰੂਪ ਵਿੱਚ ਉਨ੍ਹਾਂ ਦੇ ਪ੍ਰਯਾਸ ਪੀੜ੍ਹੀਆਂ ਤੱਕ ਗੂੰਜਦੇ ਰਹਿਣਗੇ। ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ।”

 

 

***

ਧੀਰਜ ਸਿੰਘ/ਸਿਧਾਂਤ ਤਿਵਾਰੀ