Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਡਾ. ਰਾਮ ਮਨੋਹਰ ਲੋਹੀਆ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਰਾਮ ਮਨੋਹਰ ਲੋਹੀਆ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਸ਼ਰਧਾਂਜਲੀਆਂ ਅਰਪਿਤ ਕਰਦੇ ਹੋਏ, ਉਨ੍ਹਾਂ ਨੂੰ ਇੱਕ ਦੂਰਦਰਸ਼ੀ ਨੇਤਾ, ਪ੍ਰਚੰਡ ਸੁਤੰਤਰਤਾ ਸੈਨਾਨੀ ਅਤੇ ਸਮਾਜਿਕ ਨਿਆਂ ਦੇ ਪ੍ਰਤੀਕ ਦੇ ਰੂਪ ਵਿੱਚ ਯਾਦ ਕੀਤਾ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਲਿਖਿਆ:

“ਡਾ. ਰਾਮ ਮਨੋਹਰ ਲੋਹੀਆ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਸ਼ਰਧਾਂਜਲੀਆਂ। ਉਹ ਦੂਰਦਰਸ਼ੀ ਨੇਤਾ, ਪ੍ਰਚੰਡ ਸੁਤੰਤਰਤਾ ਸੈਨਾਨੀ (fierce freedom fighter) ਅਤੇ ਸਮਾਜਿਕ ਨਿਆਂ ਦੇ ਪ੍ਰਤੀਕ ਸਨ। ਉਨ੍ਹਾਂ ਨੇ ਆਪਣਾ ਜੀਵਨ ਵੰਚਿਤਾਂ ਨੂੰ ਸਸ਼ਕਤ ਬਣਾਉਣ ਅਤੇ ਇੱਕ ਮਜ਼ਬੂਤ ਭਾਰਤ ਦੇ ਨਿਰਮਾਣ ਦੇ ਲਈ ਸਮਰਪਿਤ ਕਰ ਦਿੱਤਾ।”

 

***

ਐੱਮਜੇਪੀਐੱਸ/ਐੱਸਟੀ