Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਡਿਜੀਟਲ ਇੰਡੀਆ ਪਹਿਲ ਦੇ 9 ਸਾਲ ਪੂਰੇ ਹੋਣ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਿਜੀਟਲ ਇੰਡੀਆ ਪਹਿਲ ਦੇ ਸਫ਼ਲਤਾਪੂਰਵਕ 9 ਵਰ੍ਹੇ ਪੂਰੇ ਹੋਣ ‘ਤੇ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਡਿਜੀਟਲ ਇੰਡੀਆ ਇੱਕ ਸਸ਼ਕਤ ਭਾਰਤ ਦਾ ਪ੍ਰਤੀਕ ਹੈ ਜੋ ‘ਜੀਵਨ ਨੂੰ ਅਸਾਨ ਬਣਾਉਂਦਾ ਹੈ’ ਅਤੇ ਪਾਰਦਰਸ਼ਿਤਾ ਨੂੰ ਹੁਲਾਰਾ ਦਿੰਦਾ ਹੈ।

MyGovIndia  ਰਾਹੀਂ ਐਕਸ ‘ਤੇ ਇੱਕ ਟਵੀਟ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਲਿਖਿਆ:

 “ਡਿਜੀਟਲ ਇੰਡੀਆ ਇੱਕ ਸਸ਼ਕਤ ਭਾਰਤ ਹੈ, ਜੋ ਜੀਵਨ ਵਿੱਚ ਅਸਾਨੀ” ਅਤੇ ਪਾਰਦਰਸ਼ਿਤਾ ਨੂੰ ਹੁਲਾਰਾ ਦਿੰਦਾ ਹੈ। ਇਹ ਟਵੀਟ ਟੈਕਨੋਲੋਜੀ ਦੇ ਪ੍ਰਭਾਵੀ ਉਪਯੋਗ ਦੇ ਕਾਰਨ ਇੱਕ ਦਹਾਕੇ ਵਿੱਚ ਹੋਈ ਪ੍ਰਗਤੀ ਦੀ ਝਲਕ ਦਿੰਦਾ ਹੈ।

 

***************

ਡੀਐੱਸ/ਟੀਐੱਸ