Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਡਿਫੈਂਸ ਮੈਨੂਫੈਕਚਰਿੰਗ ਵਿੱਚ ਆਤਮਨਿਰਭਰਤਾ ਅਤੇ ਗਲੋਬਲ ਲੀਡਰਸ਼ਿਪ ਦੀ ਤਰਫ਼ ਭਾਰਤ ਦੀ ਯਾਤਰਾ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਿਫੈਂਸ ਮੈਨੂਫੈਕਚਰਿੰਗ ਵਿੱਚ ਆਤਮਨਿਰਭਰਤਾ ਅਤੇ ਗਲੋਬਲ ਲੀਡਰਸ਼ਿਪ ਦੀ ਤਰਫ਼ ਭਾਰਤ ਦੀ ਯਾਤਰਾ ਦੀ ਸ਼ਲਾਘਾ ਕੀਤੀ।

 ਕੇਂਦਰੀ ਮੰਤਰੀ ਸ਼੍ਰੀ ਰਾਜਨਾਥ ਸਿੰਘ ਦੀ ਐਕਸ (X) ‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਉਨ੍ਹਾਂ ਨੇ ਕਿਹਾ:

 “ਇਹ ਵਾਸਤਵ ਵਿੱਚ ਡਿਫੈਂਸ ਮੈਨੂਫੈਕਚਰਿੰਗ ਵਿੱਚ ਆਤਮਨਿਰਭਰਤਾ ਅਤੇ ਗਲੋਬਲ ਲੀਡਰਸ਼ਿਪ ਦੀ ਤਰਫ਼ ਸਾਡੀ ਯਾਤਰਾ ਵਿੱਚ ਇੱਕ ਗੌਰਵਪੂਰਨ ਉਪਲਬਧੀ ਹੈ!”

 

************

ਐੱਮਜੇਪੀੱਐੱਸ/ਐੱਸਆਰ