Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਡੀਆਰਡੀਓ ਦੇ ਸਾਬਕਾ ਡਾਇਰੈਕਟਰ ਜਨਰਲ ਡਾ. ਵੀ.ਐੱਸ. ਅਰੁਣਾਚਲਮ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਦੇ ਸਾਬਕਾ ਡਾਇਰੈਕਟਰ ਜਨਰਲ ਡੀ. ਵੀ.ਐੱਸ. ਅਰੁਣਾਚਲਮ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। 

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ;

“ਡਾ. ਵੀ.ਐੱਸ ਅਰੁਣਾਚਲਮ ਦਾ ਅਕਾਲ ਚਲਾਣਾ ਵਿਗਿਆਨਿਕ ਸਮੁਦਾਇ ਅਤੇ ਰਣਨੀਤਕ ਵਿਸ਼ਵ ਵਿੱਚ ਇੱਕ ਬੜਾ ਖਲਾਅ ਛੱਡ ਗਿਆ ਹੈ। ਉਨ੍ਹਾਂ ਦੇ ਗਿਆਨ, ਖੋਜ ਦੇ ਪ੍ਰਤੀ ਜਨੂਨ ਅਤੇ ਭਾਰਤ ਦੀਆਂ ਸੁਰੱਖਿਆ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਵਿੱਚ ਸਮ੍ਰਿੱਧ ਯੋਗਦਾਨ ਦੇ ਲਈ ਉਨ੍ਹਾਂ ਦੀ ਕਾਫੀ ਸ਼ਲਾਘਾ ਕੀਤੀ ਗਈ। ਉਨ੍ਹਾਂ ਦੇ ਪਰਿਵਾਰ ਅਤੇ ਸ਼ੁਭਚਿੰਤਕਾਂ ਦੇ ਪ੍ਰਤੀ ਸੰਵਦੇਨਾਵਾਂ। ਓਮ ਸ਼ਾਂਤੀ।”

 

 

 

 

*******

 

ਡੀਐੱਸ/ਟੀਐੱਸ