Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਸਾਬਕਾ ਮੰਤਰੀ ਡਾ. ਐੱਚਵੀ ਹਾਂਡੇ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਸਰਕਾਰ ਦੇ ਸਾਬਕਾ ਮੰਤਰੀ ਡਾ. ਐੱਚਵੀ ਹਾਂਡੇ (Dr. HV Hande) ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:

“ਸਨਮਾਨਿਤ ਰਾਜਨੇਤਾ, ਬੁੱਧੀਜੀਵੀ ਅਤੇ ਤਮਿਲ ਨਾਡੂ ਸਰਕਾਰ ਦੇ ਸਾਬਕਾ ਮੰਤਰੀ ਡਾ. ਐੱਚਵੀ ਹਾਂਡੇ (Dr. HV Hande) ਚੇਨਈ ਦੀ ਇੱਕ ਜਨਤਕ ਮੀਟਿੰਗ ਵਿੱਚ ਮੈਨੂੰ ਅਸ਼ੀਰਵਾਦ ਦੇਣ ਲਈ ਆਏ। ਮੈਂ ਉਨ੍ਹਾਂ ਦਾ ਆਭਾਰੀ ਹਾਂ ਅਤੇ ਮੈਂ ਉਨ੍ਹਾਂ ਨੂੰ ਕਿਹਾ ਕਿ ਅਸੀਂ ਇੱਕ ਵਿਕਸਿਤ ਭਾਰਤ (Viksit Bharat) ਦੇ ਨਿਰਮਾਣ ਦੇ ਲਈ ਕੰਮ ਕਰਦੇ ਰਹਾਂਗੇ।”

 

************

ਡੀਐੱਸ/ਆਰਟੀ