Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਤਿਰੁਵੱਲੁਵਰ ਦਿਵਸ ’ਤੇ ਤਿਰੁਵੱਲੁਵਰ ਨੂੰ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤਿਰੁਵੱਲੁਵਰ ਦਿਵਸ ਦੇ ਅਵਸਰ ’ਤੇ ਤਿਰੁਵੱਲੁਵਰ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਉਨ੍ਹਾਂ ਦੇ ਨੇਕ ਵਿਚਾਰਾਂ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਕੁਰਲ ਪੜ੍ਹਨ ਦੀ ਵੀ ਤਾਕੀਦ ਕੀਤੀ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਤਿਰੁਵੱਲੁਵਰ ਦਿਵਸ ਦੇ ਅਵਸਰ ’ਤੇ, ਮੈਂ ਵਿਦਵਾਨ ਤਿਰੁਵੱਲੁਵਰ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ ਅਤੇ ਉਨ੍ਹਾਂ ਦੇ ਨੇਕ ਵਿਚਾਰਾਂ ਨੂੰ ਯਾਦ ਕਰਦਾ ਹਾਂ। ਆਪਣੀ ਪ੍ਰਕ੍ਰਿਤੀ ਵਿੱਚ ਵਿਵਿਧਤਾਪੂਰਨ, ਇਹ ਵਿਚਾਰ ਜੀਵਨ ਦੇ ਸਾਰੇ ਖੇਤਰਾਂ ਨਾਲ ਜੁੜੇ ਲੋਕਾਂ ਦੇ ਲਈ ਮਹਾਨ ਪ੍ਰੇਰਣਾ ਸਰੋਤ ਹਨ। ਮੈਂ ਨੌਜਵਾਨਾਂ ਨੂੰ ਵੀ ਕੁਰਲ ਪੜ੍ਹਨ ਦੀ ਤਾਕੀਦ ਕਰਦਾ ਹਾਂ।”

******

ਡੀਐੱਸ/ਐੱਸਟੀ