Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਤੁਏਨਸਾਂਗ (Tuensang), ਨਾਗਾਲੈਂਡ ਵਿੱਚ ਸਵੱਛ ਭਾਰਤ ਮਿਸ਼ਨ ਦੇ ਤਹਿਤ ਕੀਤੇ ਗਏ ਕੰਮ ਦੀ ਪ੍ਰਸ਼ੰਸਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੁਏਨਸਾਂਗ (Tuensang), ਨਾਗਾਲੈਂਡ ਵਿੱਚ ਸਵੱਛ ਭਾਰਤ ਮਿਸ਼ਨ ਦੇ ਤਹਿਤ ਕੀਤੇ ਗਏ ਕੰਮ ਦੀ ਪ੍ਰਸ਼ੰਸਾ ਕੀਤੀ ਹੈ।

ਨਾਗਾਲੈਂਡ ਵਿਧਾਨ ਸਭਾ ਦੇ ਮੈਂਬਰ, ਸ਼੍ਰੀ ਜੈਕਬ ਜੋਮੋਮੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 “ਵਧੀਆ! ਅਸੀਂ ਪੂਰੇ ਭਾਰਤ ਵਿੱਚ ਸਵੱਛਤਾ ਦੇ ਲਈ ਜਬਰਦਸਤ ਉਤਸਾਹ ਦੇਖਿਆ ਹੈ, ਜਿਸ ਦੇ ਅਧਾਰ ’ਤੇ ਸਵੱਛ ਅਤੇ ਮਹਿਲਾ ਸਸ਼ਕਤੀਕਰਣ ਸਹਿਤ ਵਿਭਿੰਨ ਸੈਕਟਰਾਂ ਵਿੱਚ ਹੋਣ ਵਾਲੇ ਲਾਭ ਸਪਸ਼ਟ ਨਜ਼ਰ ਆਉਂਦੇ ਹਨ।”

 

***

ਡੀਐੱਸ/ਟੀਐੱਸ