Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਤੇਲੰਗਾਨਾ ਅਤੇ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ, ਸ਼੍ਰੀ ਕੇ. ਚੰਦਰਸ਼ੇਖਰ ਰਾਓ ਅਤੇ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਵਾਈ. ਐੱਸ. ਜਗਨਮੋਹਨ ਰੈੱਡੀ ਨਾਲ ਭਾਰੀ ਵਰਖਾ ਕਾਰਨ ਤੇਲੰਗਾਨਾ ਅਤੇ ਆਂਧਰ ਪ੍ਰਦੇਸ਼ ਦੀ ਸਥਿਤੀ ਬਾਰੇ ਕ੍ਰਮਵਾਰ ਗੱਲਬਾਤ ਕੀਤੀ।

 

ਪ੍ਰਧਾਨ ਮੰਤਰੀ ਨੇ ਕਿਹਾ, “ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਗਾਰੂ ਅਤੇ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐੱਸ ਜਗਨ ਗਾਰੂ ਦੋਹਾਂ ਨਾਲ ਭਾਰੀ ਵਰਖਾ ਕਾਰਨ ਤੇਲੰਗਾਨਾ ਅਤੇ ਆਂਧਰ ਪ੍ਰਦੇਸ਼ ਦੀ ਸਥਿਤੀ ਬਾਰੇ ਕ੍ਰਮਵਾਰ ਗੱਲਬਾਤ ਕੀਤੀ। ਬਚਾਅ ਅਤੇ ਰਾਹਤ ਕਾਰਜਾਂ ਵਿੱਚ ਕੇਂਦਰ ਸਰਕਾਰ ਤੋਂ ਹਰ ਸੰਭਵ ਸਮਰਥਨ ਅਤੇ ਸਹਾਇਤਾ ਦਾ ਭਰੋਸਾ ਦਿੱਤਾ। ਮੇਰੇ ਵਿਚਾਰ ਭਾਰੀ ਵਰਖਾ ਤੋਂ ਪ੍ਰਭਾਵਿਤ ਲੋਕਾਂ ਦੇ ਨਾਲ ਹਨ।

 

https://twitter.com/narendramodi/status/1316375135851479040

 

******

 

ਵੀਆਰਆਰਕੇ / ਐੱਸਐੱਚ