ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਤ੍ਰਿਪੁਰਾ ਰਾਸ਼ਟਰੀ ਪ੍ਰਗਤੀ ਵਿੱਚ ਜ਼ਿਕਰਯੋਗ ਯੋਗਦਾਨ ਦੇ ਰਿਹਾ ਹੈ।
ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਤ੍ਰਿਪੁਰਾ ਨੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ ‘ਤੇ ਹਾਰਦਿਕ ਸ਼ੁਭਕਾਮਨਾਵਾਂ। ਇਹ ਰਾਜ ਰਾਸ਼ਟਰੀ ਪ੍ਰਗਤੀ ਵਿੱਚ ਜ਼ਿਕਰਯੋਗ ਯੋਗਦਾਨ ਦੇ ਰਿਹਾ ਹੈ। ਇਹ ਆਪਣੀ ਸਮ੍ਰਿੱਧ ਸੰਸਕ੍ਰਿਤੀ ਅਤੇ ਵਿਰਾਸਤ ਦੇ ਲਈ ਭੀ ਜਾਣਿਆ ਜਾਂਦਾ ਹੈ। ਮੈਂ ਕਾਮਨਾ ਕਰਦਾ ਹਾਂ ਕਿ ਤ੍ਰਿਪੁਰਾ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਸਰ ਕਰਦਾ ਰਹੇ।”
Best wishes to the people of Tripura on their Statehood Day. The state is making noteworthy contributions to national progress. It is also known for its rich culture and heritage. May Tripura continue to scale new heights of development.
— Narendra Modi (@narendramodi) January 21, 2025
**
ਐੱਮਜੇਪੀਐੱਸ/ਐੱਸਆਰ