Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਥਿਰੂ ਕੇ. ਕਾਮਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿਰੂ ਕੇ. ਕਾਮਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਲੀਆਂ ਅਰਪਿਤ ਕੀਤੀਆਂ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਮੈਂ ਥਿਰੂ ਕੇ. ਕਾਮਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਇੱਕ ਨਿਸ਼ਠਾਵਾਨ ਵਿਅਕਤੀਤਵ ਜਿਨ੍ਹਾਂ ਨੇ ਆਪਣਾ ਸੰਪੂਰਨ ਜੀਵਨ ਭਾਰਤ ਦੇ ਵਿਕਾਸ ਦੇ ਲਈ ਸਮਰਪਿਤ ਕੀਤਾ, ਸਮਾਜਿਕ ਸਸ਼ਕਤੀਕਰਣ ‘ਤੇ ਉਨ੍ਹਾਂ ਦਾ ਜ਼ੋਰ ਸਾਡੇ ਸਭ ਦੇ ਲਈ ਇੱਕ ਮਾਰਗਦਰਸ਼ਕ ਸ਼ਕਤੀ ਹੈ ਗ਼ਰੀਬੀ ਖਾਤਮੇ ਅਤੇ ਲੋਕ ਭਲਾਈ ਦੇ ਪ੍ਰਤੀ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਦੇ ਲਈ ਅਸੀਂ ਆਪਣੀ ਪ੍ਰਤੀਬੱਧਤਾ ਨੂੰ ਦੋਹਰਾਉਂਦੇ ਹਾਂ।”

***

 

ਡੀਐੱਸ/ਏਕੇ