Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦੁਰਗਾ ਅਸ਼ਟਮੀ ਦੇ ਤਿਉਹਾਰ ‘ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੁਰਗਾ ਅਸ਼ਟਮੀ ਦੇ ਤਿਉਹਾਰ ‘ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ।

ਪ੍ਰਧਾਨ ਮੰਤਰੀ ਨੇ ਕਿਹਾ, ‘ਆਪ ਸਭ ਨੂੰ ਦੁਰਗਾ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ । ਮਾਂ ਦੁਰਗਾ ਦਾ ਆਸ਼ੀਰਵਾਦ ਸਾਡੇ ਸਮਾਜ ‘ਚ ਸੁੱਖ, ਸ਼ਾਂਤੀ ਲੈ ਕੇ ਆਵੇ ਅਤੇ ਸਾਰੇ ਤਰ੍ਹਾਂ ਦੇ ਜ਼ੁਲਮਾਂ ਨੂੰ ਦੂਰ ਕਰੇ।’

***

AKT/SH