Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦੁੰਗਤੀ ਪਿੰਡ ਦੇ ਲੋਕਾਂ ਨੂੰ -30 ਡਿਗਰੀ ਸੈਲਸੀਅਸ ਤਾਪਮਾਨ ‘ਤੇ ਵੀ ਨਲ ਰਾਹੀਂ ਪਾਣੀ ਮਿਲਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੂਰਬੀ ਲੱਦਾਖ ਵਿੱਚ ਡੇਮਜੋਕ ਦੇ ਨੇੜੇ ਸਥਿਤ ਦੁੰਗਤੀ ਪਿੰਡ ਦੇ ਲੋਕਾਂ ਨੂੰ -30 ਡਿਗਰੀ ਸੈਲਸੀਅਸ ਤਾਪਮਾਨ ‘ਤੇ ਵੀ ਨਲ ਰਾਹੀਂ ਪਾਣੀ ਮਿਲਣ ‘ਤੇ ਵਧਾਈਆਂ ਦਿੱਤੀਆਂ ਹਨ।

ਸਾਂਸਦ ਜਾਮਯਾਂਗ ਤਸੇਰਿੰਗ ਨਾਮਗਯਾਲ ਨੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਦੁੰਗਤੀ ਦੇ ਲੋਕਾਂ ਨੂੰ ਵਧਾਈਆਂ। ਅਸੀਂ ‘ਹਰ ਘਰ ਜਲ’ ਪ੍ਰਦਾਨ ਕਰਨ ਦੇ ਵਿਜ਼ਨ ਨੂੰ ਸਾਕਾਰ ਕਰਨ ਦੇ ਲਈ ਦ੍ਰਿੜ੍ਹਤਾ ਨਾਲ ਪ੍ਰਤੀਬੱਧ ਹਾਂ।”