Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦੂਰ-ਦੁਰਾਡੇ ਅਤੇ ਮਾਓਵਾਦ ਪ੍ਰਭਾਵਿਤ ਖੇਤਰਾਂ ਵਿੱਚ ਸਰਵਪੱਖੀ ਵਿਕਾਸ ਸੁਨਿਸ਼ਚਿਤ ਕਰਨ ਦੇ ਲਈ ਮਹਾਰਾਸ਼ਟਰ ਸਰਕਾਰ ਦੇ ਯਤਨਾਂ ਦੀ ਸਰਾਹਨਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੂਰ-ਦੁਰਾਡੇ ਅਤੇ ਮਾਓਵਾਦ ਪ੍ਰਭਾਵਿਤ ਖੇਤਰਾਂ ਵਿੱਚ ਸਰਵਪੱਖੀ ਵਿਕਾਸ ਸੁਨਿਸ਼ਚਿਤ ਕਰਨ ਦੇ ਲਈ ਮਹਾਰਾਸ਼ਟਰ ਸਰਕਾਰ ਦੇ ਯਤਨਾਂ ਦੀ ਸਰਾਹਨਾ ਕੀਤੀ।

 

ਐਕਸ (X) ‘ਤੇ ਸ਼੍ਰੀ ਦੇਵੇਂਦ੍ਰ ਫਡਣਵੀਸ ਦੀ ਪੋਸਟ ‘ਤੇ ਪ੍ਰਤੀਕਿਰਿਆ ਵਿਅਕਤ ਕਰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:

“ਦੂਰ-ਦੁਰਾਡੇ ਅਤੇ ਮਾਓਵਾਦ ਪ੍ਰਭਾਵਿਤ ਖੇਤਰਾਂ ਵਿੱਚ ਸਰਵਪੱਖੀ ਵਿਕਾਸ ਸੁਨਿਸ਼ਚਿਤ ਕਰਨ ਦੇ ਲਈ ਮੈਂ ਮਹਾਰਾਸ਼ਟਰ ਸਰਕਾਰ ਦੇ ਯਤਨਾਂ ਦੀ ਸਰਾਹਨਾ ਕਰਦਾ ਹਾਂ। ਇਸ ਨਾਲ ਨਿਸ਼ਚਿਤ ਤੌਰ ‘ਤੇ ‘ਜੀਵਨ ਦੀ ਸੁਗਮਤਾ’ ਵਧੇਗੀ ਅਤੇ ਪ੍ਰਗਤੀ ਦਾ ਮਾਰਗ ਹੋਰ ਪੱਧਰਾ ਹੋਵੇਗਾ। ਗੜਚਿਰੌਲੀ ਅਤੇ ਆਸਪਾਸ ਦੇ ਖੇਤਰਾਂ ਦੇ ਮੇਰੀਆਂ ਭੈਣਾਂ ਅਤੇ ਭਰਾਵਾਂ ਨੂੰ ਵਿਸ਼ੇਸ਼ ਵਧਾਈ!”

*********

ਐੱਮਜੇਪੀਐੱਸ/ਐੱਸਆਰ