Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦੇਸ਼ਵਿਆਪੀ ਮੇਗਾ ਸਾਈਕੀਲੋਥੌਨ ਦੇ ਪ੍ਰਤੀਭਾਗੀਆਂ ਦੀ ਪ੍ਰਸ਼ੰਸਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਸਭ ਦੀ ਪ੍ਰਸ਼ੰਸਾ ਕੀਤੀ ਹੈ, ਜਿਨ੍ਹਾਂ ਨੇ ਦੇਸ਼ਵਿਆਪੀ ਮੇਗਾ ਸਾਈਕੀਲੋਥੌਨ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਸਵਸਥ ਜੀਵਨ ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ।

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਡਾ. ਭਾਰਤੀ ਪ੍ਰਵੀਣ ਪਵਾਰ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਉਨ੍ਹਾਂ ਸਭ ਦਾ ਅਭਿਨੰਦਨ, ਜਿਨ੍ਹਾਂ ਨੇ ਹਿੱਸਾ ਲਿਆ ਅਤੇ ਸਿਹਤ ਜੀਵਨ ਦੇ ਲਈ ਜਾਗਰੂਕਤਾ ਦਾ ਪ੍ਰਸਾਰ ਕੀਤਾ।”

*****

ਡੀਐੱਸ/ਐੱਸਟੀ