Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਵਰੋਜ਼ ’ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵਰੋਜ਼ ਦੇ ਮੌਕੇ ’ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਪਾਰਸੀ ਭਾਈਚਾਰੇ ਨੂੰ ਨਵਰੋਜ਼ ਮੁਬਾਰਕ! ਆਉਂਦਾ ਸਾਲ ਪ੍ਰਸੰਨਤਾ ਅਤੇ ਸਦਭਾਵਨਾ ਦੀ ਭਾਵਨਾ ਵਿੱਚ ਹੋਰ ਵਾਧਾ ਕਰੇ। ਮੈਂ ਸਾਰਿਆਂ ਦੇ ਸੁਪਨਿਆਂ ਅਤੇ ਅਕਾਂਖਿਆਵਾਂ ਦੇ ਪੂਰਾ ਹੋਣ ਦੀ ਅਰਦਾਸ ਕਰਦਾ ਹਾਂ।”

*****

ਏਕੇਟੀ/ਐੱਚਐੱਸ