ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਸੰਮੇਲਨ ‘ਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸੰਮੇਲਨ ਮਹੱਤਵਪੂਰਨ ਨੀਤੀਗਤ ਵਿਸ਼ਿਆਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨ ਅਤੇ ਭਾਰਤ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਦੇ ਲਈ ਟੀਮ ਭਾਵਨਾ ਨੂੰ ਮਜ਼ਬੂਤ ਕਰਨ ਦਾ ਇੱਕ ਅਦਭੁਤ ਮੰਚ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੁੱਖ ਸਕੱਤਰਾਂ ਦੇ ਸੰਮੇਲਨ ਵਿੱਚ ਹਿੱਸਾ ਲਿਆ। ਇਹ ਮਹੱਤਵਪੂਰਨ ਨੀਤੀਗਤ ਵਿਸ਼ਿਆਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨ ਅਤੇ ਭਾਰਤ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਦੇ ਲਈ ਟੀਮ ਭਾਵਨਾ ਨੂੰ ਮਜ਼ਬੂਤ ਕਰਨ ਦਾ ਇੱਕ ਅਦਭੁਤ ਮੰਚ ਹੈ।”
Attending the conference of Chief Secretaries. This is a wonderful forum to exchange views on important policy related subjects and to strengthen team spirit to take India to newer heights. pic.twitter.com/87ErcNoDlT
— Narendra Modi (@narendramodi) January 6, 2023
***
ਡੀਐੱਸ/ਐੱਸਟੀ