Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਲਾਲ ਕਿਲੇ ’ਤੇ ਲਾਈਟ ਐਂਡ ਸਾਊਂਡ ਸ਼ੋਅ ਦੀ ਪ੍ਰੰਸ਼ੰਸਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਲਾਲ ਕਿਲੇ ’ਤੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ।

ਕੇਂਦਰੀ ਸੱਭਿਆਚਾਰ ਅਤੇ ਟੂਰਿਜ਼ਮ ਮੰਤਰੀ, ਸ਼੍ਰੀ ਜੀ ਕਿਸ਼ਨ ਰੈੱਡੀ ਦਾ ਇੱਕ ਟਵੀਟ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਲਾਲ ਕਿਲੇ ਦੇ ਦੌਰੇ ਦਾ ਇੱਕ ਹੋਰ ਕਾਰਨ ! ਸਾਡੇ ਇਤਿਹਾਸ ਅਤੇ ਵਿਰਾਸਤ ਨੂੰ ਯਾਦ ਕਰਨ ਦਾ ਇੱਕ ਜਾਣਕਾਰੀ ਭਰਪੂਰ ਅਤੇ ਆਧੁਨਿਕ ਢੰਗ।

*****

ਡੀਐੱਸ/ਟੀਐੱਸ