Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਦੀ ਸ਼ਲਾਘਾ ਕੀਤੀ ਹੈ।

ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਸੁਵਿਧਾਵਾਂ ਅਤੇ ਸੌਂਦਰੀਕਰਣ ਦੇ ਇਹ ਪ੍ਰਯਤਨ ਦਿੱਲੀ ਦੇ ਲੋਕਾਂ ਦੇ ਜੀਵਨ ਵਿੱਚ ਖੁਸ਼ੀ ਦੇ ਨਵੇਂ ਰੰਗ ਭਰਨ ਵਾਲੇ ਹਨ।”

************

ਡੀਐੱਸ/ਟੀਐੱਸ