Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਭਗਦੜ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਭਗਦੜ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

ਐਕਸ (X) ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਹੋਈ ਭਗਦੜ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਸਾਰੇ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਆਪਣੇ ਪ੍ਰਿਯਜਨਾਂ ਨੂੰ ਗੁਆਇਆ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਅਧਿਕਾਰੀ ਇਸ ਭਗਦੜ ਤੋਂ ਪ੍ਰਭਾਵਿਤ ਹੋਏ ਸਾਰੇ ਲੋਕਾਂ ਦੀ ਮਦਦ ਕਰ ਰਹੇ ਹਨ।

***

ਐੱਮਜੇਪੀਐੱਸ/ਐੱਸਟੀ