ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਨੂੰ ਟੂਰਿਜ਼ਮ ਨੂੰ ਹੁਲਾਰਾ ਦੇਣ ਦੇ ਲਈ ‘ਸੀਮਾ ਦਰਸ਼ਨ’ ਦੇ ਹਿੱਸੇ ਦੇ ਰੂਪ ਵਿੱਚ ਨਡਾਬੇਟ ਅਤੇ ਹੋਰ ਸਰਹੱਦੀ ਖੇਤਰਾਂ ਦੀ ਯਾਤਰਾ ਕਰਨ ਦੀ ਤਾਕੀਦ ਕੀਤੀ ਹੈ।
ਟੂਰਿਜ਼ਮ, ਸੱਭਿਆਚਾਰ ਅਤੇ ਉੱਤਰ ਪੂਰਬੀ ਖੇਤਰ ਦੇ ਵਿਕਾਸ ਮੰਤਰੀ, ਸ਼੍ਰੀ ਜੀ. ਕਿਸ਼ਨ ਰੈੱਡੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸੀਮਾ ਦਰਸ਼ਨ ਪ੍ਰੋਜੈਕਟ ਟੂਰਿਜ਼ਮ ਦੇ ਖੇਤਰ ਵਿੱਚ ਇੱਕ ਨਵਾਂ ਆਯਾਮ ਜੋੜਦਾ ਹੈ। ਇਹ ਸਰਹੱਦ ‘ਤੇ ਰਹਿਣ ਵਾਲੇ ਲੋਕਾਂ ਦੀ ਦ੍ਰਿੜ੍ਹਤਾ ਦੀ ਸ਼ਲਾਘਾ ਕਰਨ ਦਾ ਅਵਸਰ ਦਿੰਦਾ ਹੈ।
ਮੈਂ ਆਪ ਸਭ ਨੂੰ ਨਡਾਬੇਟ ਅਤੇ ਹੋਰ ਸਰਹੱਦੀ ਖੇਤਰਾਂ ਦੀ ਯਾਤਰਾ ਕਰਨ ਦੀ ਤਾਕੀਦ ਕਰਦਾ ਹਾਂ…”
Seema Darshan Project adds a new dimension to the tourism sector. It gives the opportunity to appreciate the resilience of those who live on the borders.
I’d urge you all to visit Nadabet and other border areas… https://t.co/D8pJ9hkAoZ
— Narendra Modi (@narendramodi) November 5, 2022
***
ਡੀਐੱਸ/ਐੱਸਐੱਚ