Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਗਾਲੈਂਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ ‘ਤੇ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਨਾਗਾ ਸੱਭਿਆਚਾਰ ਆਪਣੀ ਕਰਤੱਵ ਭਾਵਨਾ ਅਤੇ ਕਰੁਣਾ ਦੇ ਲਈ ਜਾਣਿਆ ਜਾਂਦਾ ਹੈ।

ਐਕਸ ’ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

 “ਨਾਗਾਲੈਂਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ ’ਤੇ ਵਧਾਈਆਂ। ਨਾਗਾਲੈਂਡ ਦੀ ਆਪਣੇ ਸਮ੍ਰਿੱਧ ਸੱਭਿਆਚਾਰ ਅਤੇ ਰਾਜ ਦੇ ਲੋਕਾਂ ਦੇ ਅਦਭੁਤ ਸੁਭਾਅ ਦੇ ਲਈ ਪ੍ਰਸ਼ੰਸਾਂ ਕੀਤੀ ਜਾਂਦੀ ਹੈ। ਨਾਗਾ ਸੱਭਿਆਚਾਰ ਆਪਣੀ ਕਰਤੱਵ ਭਾਵਨਾ ਅਤੇ ਕਰੁਣਾ ਦੇ ਲਈ ਜਾਣਿਆ ਜਾਂਦਾ ਹੈ। ਆਉਣ ਵਾਲੇ ਸਮੇਂ ਵਿੱਚ ਨਾਗਾਲੈਂਡ ਦੀ ਨਿਰੰਤਰ ਪ੍ਰਗਤੀ ਦੇ ਲਈ ਪ੍ਰਾਰਥਨਾ ਕਰਦਾ ਹਾਂ।”

 

 

*********

ਐੱਮਜੇਪੀਐੱਸ/ਐੱਸਆਰ