Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਾਲੈਂਡ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, “ਰਾਜ ਦੇ ਸਥਾਪਨਾ ਦਿਵਸ ‘ਤੇ ਨਾਗਾਲੈਂਡ ਦੇ ਮੇਰੇ ਭਾਈਆਂ ਅਤੇ ਭੈਣਾਂ ਨੂੰ ਸ਼ੁਭਕਾਮਨਾਵਾਂ। ਨਾਗਾਲੈਂਡ ਦੇ ਲੋਕ ਆਪਣੇ ਸਾਹਸ ਅਤੇ ਦਿਆਲਤਾ ਦੇ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦਾ ਸੱਭਿਆਚਾਰ ਮਿਸਾਲੀ ਹੈ ਅਤੇ ਇਸੇ ਪ੍ਰਕਾਰ ਭਾਰਤ ਦੀ ਪ੍ਰਗਤੀ ਵਿੱਚ ਉਨ੍ਹਾਂ ਦਾ ਯੋਗਦਾਨ ਵੀ ਮਿਸਾਲੀ ਹੈ। ਨਾਗਾਲੈਂਡ ਦੇ ਨਿਰੰਤਰ ਵਿਕਾਸ ਦੇ ਲਈ ਪ੍ਰਾਰਥਨਾ ਕਰ ਰਿਹਾ ਹਾਂ।”

 

 

***

ਡੀਐੱਸ/ਐੱਸਐੱਚ