Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ `ਤੇ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ `ਤੇ ਸ਼ਰਧਾਂਜਲੀਆਂ ਦਿੱਤੀਆ ਹਨ।

ਪ੍ਰਧਾਨ ਮੰਤਰੀ ਨੇ ਕਿਹਾ,‘‘ ਮੈਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਮਨ ਕਰਦਾ ਹਾਂ। ਉਹ ਇੱਕ ਮਹਾਰਥੀ ਸਨ ਜਿਨ੍ਹਾਂ ਨੇ ਇਹ ਸੁਨਿਸ਼ਚਿਤ ਕਰਨ ਲਈ ਕਿ ਭਾਰਤ ਅਜ਼ਾਦ ਹੋਵੇ ਅਤੇ ਇੱਜ਼ਤ ਦੀ ਜ਼ਿੰਦਗੀ ਜੀਵੇ ਪ੍ਰਤੀ ਆਪਣੇ ਆਪ ਨੂੰ ਪ੍ਰਤੀਬੱਧ ਕੀਤਾ ਸੀ। ਅਸੀਂ ਉਨ੍ਹਾਂ ਦੇ ਆਦਰਸ਼ਾਂ ਨੂੰ ਪੂਰਾ ਕਰਨ ਅਤੇ ਮਜ਼ਬੂਤ ਭਾਰਤ ਸਿਰਜਣ ਪ੍ਰਤੀ ਪ੍ਰਤੀਬੱਧ ਹਾਂ। ’’

***

ਏਕੇਟੀ/ਐੱਸਐੱਚ